ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਤਰਨਤਾਰਨ ਚ ਹੋਏ ਬਲਾਸਟ ਨੂੰ ਲੈਕੇ ਇਕ ਵੱਡਾ ਖੁਲਾਸਾ ਹੋਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਤਰਨਤਾਰਨ ਬਲਾਸਟ ਚ ਗ੍ਰਿਫਤਾਰ ਕੀਤਾ ਗਿਆ ਮੱਸਾ ਸਿੰਘ ਪਾਕਿਸਤਾਨ ਦੇ ਨਾਲ ਸਬੰਧ ਰੱਖਦਾ ਹੈ।
ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ‘ਚ ਬੈਠੇ ਦਹਿਸ਼ਗਰਦਾਂ ਨਾਲ ਵੀ ਜੁੜਿਆ ਹੋਇਆ ਹੈ। ਇਸ ਤੋਂ ਇਲਾਵਾ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਚੋਹਲਾ ਸਾਹਿਬ ਤੋਂ ਗ੍ਰਿਫਤਾਰ ਦਹਿਸ਼ਤਗਰਦਾਂ ਦੇ ਵੀ ਪਾਕਿਸਤਾਨ ਨਾਲ ਜੁੜੇ ਹੋਏ ਹਨ।


