ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਿੱਚ ਵਧੀਆਂ ਦਰਾਰਾਂ, ਤਰੁਣ ਚੁੱਘ ਨੇ ਦਿੱਤਾ ਇਹ ਬਿਆਨ…!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਹਰਿਆਣਾ ‘ਚ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਿਚਾਲੇ ਦਰਾਰਾਂ ਵਧਦੀਆਂ ਜਾ ਰਹੀਆਂ ਹਨ। ਦਸ ਦਈਏ ਕਿ ਸੁਖਬੀਰ ਬਾਦਲ ਦੇ ਬਿਆਨ ਤੇ ਭਾਜਪਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਹਰਿਆਣਾ ‘ਚ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਿਚਾਲੇ ਦਰਾਰਾਂ ਵਧਦੀਆਂ ਜਾ ਰਹੀਆਂ ਹਨ। ਦਸ ਦਈਏ ਕਿ ਸੁਖਬੀਰ ਬਾਦਲ ਦੇ ਬਿਆਨ ਤੇ ਭਾਜਪਾ ਨੇ ਪਲਟਵਾਰ ਕੀਤਾ ਹੈ। ਭਾਜਪਾ ਆਗੂ ਤਰੁਣ ਚੁੱਘ ਨੇ ਕਿਹਾ ਕਿ ਉਹ ਜਦੋ ਸਰਕਾਰ ਬਣਾ ਕੇ ਸਹੁੰ ਚੁੱਕਣਗੇ ਤਾਂ ਸੁਖਬੀਰ ਬਾਦਲ ਨੂੰ ਜਰੂਰ ਬੁਲਾਉਣਗੇ।

Tarun Chugh

ਕਾਬਿਲੇਗੌਰ ਹੈ ਕਿ ਬੀਤੇ ਦਿਨ ਸੁਖਬੀਰ ਬਾਦਲ ਨੇ ਆਪਣੇ ਬਿਆਨ ਚ ਕਿਹਾ ਸੀ ਕਿ ਸਰਕਾਰ ਬਣਾਉਣ ਵਾਲੀ ਭਾਜਪਾ ਵਿਰਧੀ ਧਿਰ ‘ਚ ਬੈਠੇਗੀ। ਉੱਥੇ ਹੀ ਸੁਖਬੀਰ ਬਾਦਲ ਨੇ ਇਹ ਵੀ ਕਿਹਾ ਕਿ ਬੇਸ਼ਕ ਹਰਿਆਣਾ ਚ ਅਕਾਲੀ ਤੇ ਭਾਜਪਾ ਚ ਮਤਭੇਦ ਹਨ ਪਰ ਪੰਜਾਬ ਚ ਇਸ ਤਰ੍ਹਾਂ ਦਾ ਕੁਝ ਵੀ ਨਹੀਂ ਹੋਵੇਗਾ।

Leave a Reply

Your email address will not be published. Required fields are marked *