ਵਿਦਿਆਰਥਣ ਸੁਸਾਇਡ ਮਾਮਲਾ: ਅਧਿਆਪਕ ਨੂੰ ਕੀਤਾ ਗ੍ਰਿਫਤਾਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਜਲੰਧਰ ਵਿੱਚ ਇਕ 9ਵੀਂ ਜਮਾਤ ਦੀ ਵਿਦਿਆਰਥਣ ਨੇ ਖੁਦਕੁਸ਼ੀ ਕੀਤੇ ਜਾਣ ਦਾ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਇਸ ਵਿਦਿਆਰਥਣ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਜਲੰਧਰ ਵਿੱਚ ਇਕ 9ਵੀਂ ਜਮਾਤ ਦੀ ਵਿਦਿਆਰਥਣ ਨੇ ਖੁਦਕੁਸ਼ੀ ਕੀਤੇ ਜਾਣ ਦਾ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਇਸ ਵਿਦਿਆਰਥਣ ਨੇ ਫਾਹਾ ਲੈ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ।

student Suicide

ਇਸ ਤੋਂ ਪਹਿਲਾ ਵਿਦਿਆਰਥਣ ਨ ਆਪਣੇ ਅਧਿਆਪਕ ਦੇ ਖਿਲਾਫ ਸੁਸਾਇਡ ਨੋਟ ਲਿਖਿਆ। ਜਿਸ ਵਿੱਚ ਉਸਨੇ ਲਿਖਿਆ ਹੈ ਕਿ ਉਸਦਾ ਅਧਿਆਪਕ ਉਸਨੂੰ ਤੰਗ ਪਰੇਸ਼ਾਨ ਕਰਦਾ ਸੀ ਜਿਸ ਕਾਰਨ ਉਹ ਇਹ ਕਦਮ ਚੁੱਕ ਰਹੀ ਹੈ। ਦੱਸਣਯੋਗ ਗੱਲ ਹੈ ਕਿ ਇਸ ਮਾਮਲੇ ਤੇ ਪੁਲਿਸ ਨੇ ਗੰਭੀਰਤਾ ਦਿਖਾਦੇ ਹੋਏ ਆਰੋਪੀ ਅਧਿਆਪਕ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *