ਮੁਕਤਸਰ ‘ਚ ਅਧਿਆਪਕ ਨੇ ਬੱਚੇ ਤੇ ਠਾਹਿਆ ਕਹਿਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੁਕਤਸਰ ਤੋਂ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਅਧਿਆਪਕ ੇ ਬੱਚੀ ਨੂੰ ਬੁਰ੍ਹੀ ਤਰ੍ਹਾਂ ਕੁੱਟਿਆ।  ਮਿਲੀ ਜਾਣਕਾਰੀ ਦੇ ਅਨੁਸਾਰ ਸਰਕਾਰੀ ਪ੍ਰਾਈਮਰੀ ਸਕੂਲ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੁਕਤਸਰ ਤੋਂ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਅਧਿਆਪਕ ੇ ਬੱਚੀ ਨੂੰ ਬੁਰ੍ਹੀ ਤਰ੍ਹਾਂ ਕੁੱਟਿਆ।

student beating  ਮਿਲੀ ਜਾਣਕਾਰੀ ਦੇ ਅਨੁਸਾਰ ਸਰਕਾਰੀ ਪ੍ਰਾਈਮਰੀ ਸਕੂਲ ਦੇ ਅਧਿਆਪਕ ਨੇ ਕੁੱਟਮਾਰ ਕੀਤੀ।  ਜਿਸ ਕਾਰਨ ਬੱਚਾ ਬੂਰੀ ਤਰ੍ਹਾਂ ਜਖਮੀ ਹੋ ਗਿਆ।

student beating

ਉੱਥੇ ਹੀ ਇਹ ਮਾਮਲਾ ਮਲੋਟ ਦੇ ਨਜ਼ਦੀਕ ਪੈਂਦੇ ਪਿੰਡ ਛਪਿਆ ਵਾਲੀ ਦਾ ਦੱਸਿਆ ਜਾ ਰਿਹਾ ਹੈ। ਫਿਲਹਾਲ ਬੱਚਾ ਸਰਕਾਰੀ ਹਸਪਤਾਲ ਚ ਜ਼ੇਰੇ ਇਲਾਜ਼ ਚ ਹੈ।

 

Leave a Reply

Your email address will not be published. Required fields are marked *