ਪਟਿਆਲਾ ਚ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਮਹਾਰੈਲੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿੱਚ ਅਧਿਆਪਕਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੀਟਿੰਗ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿੱਚ ਅਧਿਆਪਕਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੀਟਿੰਗ ਲਈ ਦਿੱਤੇ ਗਏ ਸਮੇਂ ਤੋਂ ਬਾਅਦ ਮੀਟਿੰਗ ਤੋਂ ਮੁਕਰਨ ਤੇ ਭੜਕੇ ਅਧਿਆਪਕਾਂ ਵੱਲੋਂ ਮਹਾ ਰੈਲੀ ਕੀਤੀ ਗਈ

Teacher Protest

Teacher Protest

Teacher Protest

ਦੱਸਿਆ ਜਾ ਰਿਹਾ ਹੈ ਕਿ ਸਾਰੇ ਇੱਕਠੇ ਹੋਕੇ ਮੁਖਮੰਤਰੀ ਦੇ ਮਹਿਲਾ ਦਾ ਘਿਰਾਉ ਕੀਤਾ। ਇਸ ਰੈਲੀ ਵਿੱਚ ਕਰੀਬ 36 ਯੂਨੀਅਨਾਂ ਸ਼ਾਮਿਲ ਸੀ। ਦੱਸਣਯੋਗ ਗੱਲ ਹੈ ਕਿ ਪਿਛਲੇ ਕਾਫੀ ਸਮੇਂ ਤੋ ਅਧਿਆਪਕ ਆਪਣੀਆਂ ਮੰਗਾਂ ਨੂੰ ਲੈਕੇ ਪ੍ਰਦਰਸ਼ਨ ਕਰ ਰਹੇ ਹਨ।

Leave a Reply

Your email address will not be published. Required fields are marked *