ਨਵੀਂ ਭਰਤੀ ਕੱਢੋਂ ਨਹੀਂ ਤਾਂ ਜਾਰੀ ਰਹੇਗਾ ਧਰਨਾ- ਅਧਿਆਪਕ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੰਗਰੂਰ ‘ਚ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈਕੇ ਪੱਕਾ ਧਰਨਾ ਲਾਇਆ ਹੈ।  ਦਸ ਦਈਏ ਕਿ ਬੇਰੁਜ਼ਗਾਰ ਅਧਿਆਪਕ ਨੇ  ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੰਗਰੂਰ ‘ਚ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈਕੇ ਪੱਕਾ ਧਰਨਾ ਲਾਇਆ ਹੈ।

teacher protest  ਦਸ ਦਈਏ ਕਿ ਬੇਰੁਜ਼ਗਾਰ ਅਧਿਆਪਕ ਨੇ  ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੇ ਘਰ ਦੇ ਬਾਹਰ ਧਰਨਾ ਦਿੱਤਾ ਹੋਇਆ ਹੈ।

teacher protest

ਧਰਨਾ ਦੇ ਰਹੀਆਂ ਅਧਿਆਪਿਕਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਧਰਨਾ ਦਿੱਤਾ ਜਾਵੇਗਾ।

teacher protest

ਇਸ ਤੋਂ ਇਲਾਵਾ ਉਹਨਾਂ ਨੇ ਅਧਿਆਪਕਾਂ ਨੇ ਨਵੀਂ ਭਰਤੀ ਲਈ ਇਸ਼ਤਿਹਾਰ ਜਾਰੀ ਕਰਨ ਦੀ ਵੀ ਮੰਗ ਕੀਤੀ ਹੈ।

Leave a Reply

Your email address will not be published. Required fields are marked *