ਸਿੱਖਿਆ ਮੰਤਰੀ ਦੇ ਘਰ ਬਾਹਰ ਅਧਿਆਪਕਾਂ ਦਾ ਹੱਲਾ ਬੋਲ, ਪੁਲਿਸ ਨਾਲ ਹੋਇਆ ਟਕਰਾਅ

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਰਿਹਾਇਸ਼ ਦੇ ਬਾਹਰ ਬੇਰੁਜ਼ਗਾਰ ਪੀਟੀਆਈ ਅਤੇ ਡੀਪੀਈ ਪਾਸ ਬੇਰੋਜ਼ਗਾਰ ਅਧਿਆਪਕਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ।…

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਰਿਹਾਇਸ਼ ਦੇ ਬਾਹਰ ਬੇਰੁਜ਼ਗਾਰ ਪੀਟੀਆਈ ਅਤੇ ਡੀਪੀਈ ਪਾਸ ਬੇਰੋਜ਼ਗਾਰ ਅਧਿਆਪਕਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀ ਅਧਿਆਪਕਾਂ ਦੀ ਪੁਲਿਸ ਨਾਲ ਝੜਪ ਹੋ ਗਈ ਅਤੇ ਪੁਲਿਸ ਦੀ ਅਧਿਆਪਕਾਂ ਨਾਲ ਹੱਥੋਪਾਈ ਹੋ ਗਈ। ਗੁੱਸੇ ਵਿੱਚ ਆਏ ਅਧਿਆਪਕਾਂ ਨੇ ਉਥੇ ਪਏ ਬੈਰੀਗੇਟ ਵੀ ਤੋੜ ਦਿੱਤੇ।

Also Read : ਹੈਵਾਨੀਅਤ ਦੀ ਹੱਦ ! 16 ਸਾਲਾ ਨਾਬਾਲਗ ਨਾਲ 400 ਲੋਕਾਂ ਨੇ ਕੀਤਾ ਜਬਰ-ਜਨਾਹ

ਅਧਿਆਪਕਾਂ ਦੇ ਧਰਨੇ ਨੂੰ ਸ਼ਾਂਤ ਕਰਦੇ ਹੋਏ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਪਰਗਟ ਸਿੰਘ ਨਾਲ ਪੰਜਾਬ ਭਵਨ ਵਿਖੇ ਮੀਟਿੰਗ ਕਰਵਾਈ ਜਾਵੇਗੀ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਜਾਵੇਗਾ। ਗੱਲਬਾਤ ਦੌਰਾਨ ਅਧਿਆਪਕਾਂ ਨੇ ਕਿਹਾ ਕਿ ਪੀਟੀਆਈ ਦੀਆਂ 5000 ਅਤੇ DPE ਦੀ 3000 ਪੋਸਟਾਂ ਦਾ ਨੋਟੀਫਿਕੇਸ਼ਨ ਜਾਰੀ ਨਾ ਕਰਨ ਦੇ ਵਿਰੋਧ ‘ਚ ਧਰਨਾ ਲਾਇਆ ਹੈ ।ਇਸ ਦੌਰਾਨ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਪਰਗਟ ਸਿੰਘ ਤੇ ਮਾੜੇ ਵਤੀਰੇ ਅਤੇ ਬੋਲੀ ਦਾ ਦੋਸ਼  

Also Read : ਕੰਗਨਾ ਦੇ ‘ਭੀਖ’ ਵਾਲੇ ਬਿਆਨ ‘ਤੇ ਭੜਕੇ ਵਿਸ਼ਾਲ ਦਦਲਾਨੀ, ਕਹਿ ਦਿੱਤੀ ਇਹ ਗੱਲ !

Leave a Reply

Your email address will not be published. Required fields are marked *