ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪਟਿਆਲਾ ਦੇ ਬਹਾਦੁਰਗੜ੍ਹ ਚ ETT ਤੇ TET ਪਾਸ ਇਹ ਬੇਰੋਜ਼ਗਾਰ ਅਧਿਆਪਕ ਆਪਣੀਆਂ ਮੰਗਾਂ ਮਨਵਾਉਣ ਲਈ ਲਈ ਪਾਣੀ ਦੇ ਟੈਂਕੀ ਤੇ ਚੜ੍ਹ ਗਏ ਹਨ |
ਅਧਿਆਪਕਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਸਾਡੇ ਨਾਲ ਵਾਅਦਾ ਖਿਲਾਫ਼ੀ ਕੀਤੀ ਹੈ | ਤੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਮੰਗਾਂ ਨਾ ਮੰਨੇ ਜਾਣ ਤੱਕ ਧਰਨਾ ਜਾਰੀ ਰਹੇਗਾ |
Watch Video
