ਅਧਿਆਪਕਾਂ ਦਾ ਸੰਘਰਸ਼ ਲਗਾਤਾਰ ਜਾਰੀ, ਪਟਿਆਲਾ ਚ ਅਧਿਆਪਕਾਂ ਨੇ ਸਰਕਾਰ ਖਿਲਾਫ ਕੀਤੀ ਨਾਅਰੇਬਾਜੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸਾਂਝਾ ਅਧਿਆਪਕ ਮੋਰਚਾ ਵਲੋਂ ਆਪਣੀ ਮੰਗਾਂ ਨੂੰ ਲੈਕੇ ਪਟਿਆਲਾ ਵਿਖੇ ਧਰਨਾ ਪ੍ਰਦਰਸ਼ਨ ਕੀਤਾ ਗਿਆ | ਅਤੇ ਭੁਖ ਹੜਤਾਲ ਕੀਤੀ | ਅਧਿਆਪਕਾਂ ਨੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸਾਂਝਾ ਅਧਿਆਪਕ ਮੋਰਚਾ ਵਲੋਂ ਆਪਣੀ ਮੰਗਾਂ ਨੂੰ ਲੈਕੇ ਪਟਿਆਲਾ ਵਿਖੇ ਧਰਨਾ ਪ੍ਰਦਰਸ਼ਨ ਕੀਤਾ ਗਿਆ | ਅਤੇ ਭੁਖ ਹੜਤਾਲ ਕੀਤੀ | ਅਧਿਆਪਕਾਂ ਨੇ ਇਸ ਦੌਰਾਣਂ ਪੰਜਾਬ ਸਰਕਾਰ ਖਿਲਾਫ ਜੰਮਕੇ ਨਾਅਰੇਬਾਜੀ ਕੀਤੀ | ਇਸਦੇ ਨਾਲ ਹੀ ਅਧਿਆਪਕਾਂ ਵਲੋਂ ਕੈਬਨਿਟ ਮੰਤਰੀ ਧਰਮਸੋਤ ਦੀ ਕੋਠੀ ਦਾ ਘਿਰਾਓ ਕੀਤਾ ਗਿਆ |

Watch Video

https://youtu.be/aHdzOk0QpqU

Leave a Reply

Your email address will not be published. Required fields are marked *