ਕੋਰੋਨਾ ਕਾਲ ‘ਚ ਕੁਲਵਿੰਦਰ ਬਿੱਲਾ ਦਾ ਨਵਾਂ ਧਾਰਮਿਕ ਗੀਤ ਦਾ ਟੀਜ਼ਰ ਰਿਲੀਜ਼, ਹੌਸਲੇ ਕਰੇਗਾ ਬੁਲੰਦ

ਚੰਡੀਗੜ੍ਹ: ਦੇਸ਼ ਭਰ ਵਿਚ ਕੋਰੋਨਾ ਕਰਕੇ ਹਾਲਾਤ ਬੇਕਾਬੂ ਹੋ ਗਏ ਹਨ। ਕੋਰੋਨਾ ਕਾਲ ਵਿਚਕਾਰ ਅੱਜ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਨਵਾਂ ਧਾਰਮਿਕ ਗੀਤ ‘ਬੋਲ ਵਾਹਿਗੁਰੂ’ ਦਾ…

ਚੰਡੀਗੜ੍ਹ: ਦੇਸ਼ ਭਰ ਵਿਚ ਕੋਰੋਨਾ ਕਰਕੇ ਹਾਲਾਤ ਬੇਕਾਬੂ ਹੋ ਗਏ ਹਨ। ਕੋਰੋਨਾ ਕਾਲ ਵਿਚਕਾਰ ਅੱਜ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਨਵਾਂ ਧਾਰਮਿਕ ਗੀਤ ‘ਬੋਲ ਵਾਹਿਗੁਰੂ’ ਦਾ ਟੀਜ਼ਰ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਨੂੰ ਯੂਟਿਊਬ ‘ਤੇ ਪ੍ਰਸ਼ੰਸਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

https://www.instagram.com/p/COzHnLKLXxZ/?igshid=lwrl1xdjljaq

ਇਸ ਧਾਰਮਿਕ ਗੀਤ ਵੀਡੀਓ ਵਿੱਚ ਪੰਜਾਬੀ ਇੰਡਸਟਰੀ ਦੇ ਕਈ ਵੱਡੇ ਕਲਾਕਾਰ ਨਜ਼ਰ ਆ ਰਹੇ ਹਨ। ਇਸ ਗੀਤ ਵਿੱਚ ਮੁੱਖ ਤੌਰ ‘ਤੇ ਕੁਲਵਿੰਦਰ ਬਿੱਲਾ ਅਤੇ ਜਪੁਜੀ ਖਹਿਰਾ ਹਨ। ਕੁਲਵਿੰਦਰ ਬਿੱਲਾ ਦਾ ਇਹ ਧਾਕਮਿਕ ਗੀਤ ਕੋਰੋਨਾ ਕਾਲ ਵਿਚ ਹੌਸਲੇ ਬੁਲੰਦ ਕਰੇਗਾ। ਦੱਸ ਦੇਈਏ ਕਿ ਇਹ ਧਾਰਮਿਕ ਗੀਤ 19 ਮਈ ਨੂੰ ਰਿਲੀਜ਼ ਹੋ ਰਿਹਾ ਹੈ। ਇਸ ਗੀਤ ਦੇ ਟੀਜ਼ਰ ਨੂੰ ਦਰਸ਼ਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *