#Video: Luxury Hotel ਨੂੰ ਟੱਕਰ ਦਿੰਦੀ ਬਾਬੇ ਨਾਨਕ ਦੀ ਇਹ Tent City !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਰਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਜਾ ਰਹੇ ਸ਼ਰਧਾਲੂਆਂ ਦੇ ਲਈ ਟੈਂਟ ਸਿਟੀ ਬਣਵਾਈ ਜਾ ਰਹੀ ਹੈ। ਇਸ ਟੈਂਟ ਸਿਟੀ ਦਾ ਕੰਮ 90…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਰਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਜਾ ਰਹੇ ਸ਼ਰਧਾਲੂਆਂ ਦੇ ਲਈ ਟੈਂਟ ਸਿਟੀ ਬਣਵਾਈ ਜਾ ਰਹੀ ਹੈ। ਇਸ ਟੈਂਟ ਸਿਟੀ ਦਾ ਕੰਮ 90 ਫੀਸਦੀ ਮੁਕੰਮਲ ਹੋ ਚੁੱਕਿਆ ਹੈ। ਇਸ ਟੈਂਟ ਸਿਟੀ ਨੂੰ ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਦੇ ਲਈ ਬਣਵਾਇਆ ਜਾ ਰਿਹਾ ਹੈ।

https://www.facebook.com/LivingIndiaNewschannel/videos/2423387221246005/

 

Leave a Reply

Your email address will not be published. Required fields are marked *