ਲੁਧਿਆਣਾ: ਲੁਧਿਆਣਾ ਦੇ ਫੀਲਡ ਗੰਜ ਸਥਿਤ ਇਕ ਤਿੰਨ ਮੰਜ਼ਿਲਾ ਪਲਾਸਟਿਕ ਤੇ ਸਟੇਸ਼ਨਰੀ ਦੇ ਗੋਦਾਮ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਨੇ ਪੂਰੀ ਦੁਕਾਨ ਨੂੰ ਆਪਣੀ ਲਪੇਟ ਵਿਚ ਲੈ ਲਿਆ। ਜਿਸ ਤੋਂ ਬਾਅਦ ਪਹੁੰਚੀ ਅੱਗ ਬੁਝਾਊ ਦਸਤੇ ਦੀਆਂ ਦਰਜਨ ਭਰ ਗੱਡੀਆਂ ਨੇ ਕਈ ਘੰਟੇ ਦੀ ਮਸ਼ੱਕਤ ਬਾਅਦ ਅੱਗ ‘ਤੇ ਕਾਬੂ ਪਾਇਆ।
#WATCH | Fire breaks out a plastic godown in Field Ganj area of Ludhiana, Punjab; five fire engines pressed into action pic.twitter.com/ESTe8VzTzO
— ANI (@ANI) August 19, 2021
ਪੜੋ ਹੋਰ ਖਬਰਾਂ: ਅਸ਼ਰਫ ਗਨੀ ਆਏ ਦੁਨੀਆ ਸਾਹਮਣੇ, ਕਿਹਾ- ‘ਕਾਬੁਲ ‘ਚ ਰੁਕਦਾ ਤਾਂ ਕਤਲੇਆਮ ਹੋ ਜਾਂਦਾ’
ਅੱਗ ਲੱਗਣ ਨਾਲ ਲੱਖਾਂ ਰੁਪਏ ਦੇ ਨੁਕਸਾਨ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਪਰ ਰਾਹਤ ਵਾਲੀ ਗੱਲ ਇਹ ਰਹੀ ਕਿ ਇਸ ਵਿਚ ਕਿਸੇ ਪ੍ਰਕਾਰ ਦਾ ਜਾਨੀ ਨੁਕਸਾਨ ਨਹੀਂ ਹੋਇਆ।
ਪੜੋ ਹੋਰ ਖਬਰਾਂ: ਬਰਨਾਲਾ ‘ਚ ਰੂਹ ਕੰਬਾਊ ਵਾਰਦਾਤ, ਪਤੀ ਨੇ ਸੂਏ ਮਾਰ-ਮਾਰ ਕੀਤਾ ਪਤਨੀ ਦਾ ਕਤਲ



