ਮੁੰਬਈ ਹਮਲੇ ਦਾ ਮਾਸਟਰਮਾਇਡ ਅੱਤਵਾਦੀ ਹਾਫਿਜ ਸਈਦ ਗ੍ਰਿਫਤਾਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਰਤ ਦਾ ਮੋਸਟ ਵਾਂਟੇਡ ਅੱਤਵਾਦੀ ਹਾਫਿਜ ਸਈਦ ਪਾਕਿਸਤਾਨ ‘ਚ ਗ੍ਰਿਫਤਾਰ ਹੋ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਹਾਫਿਜ ਸਈਦ ਨੂੰ ਲਾਹੌਰ ਤੋਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਰਤ ਦਾ ਮੋਸਟ ਵਾਂਟੇਡ ਅੱਤਵਾਦੀ ਹਾਫਿਜ ਸਈਦ ਪਾਕਿਸਤਾਨ ‘ਚ ਗ੍ਰਿਫਤਾਰ ਹੋ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਹਾਫਿਜ ਸਈਦ ਨੂੰ ਲਾਹੌਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਹਾਫਿਜ ਸਈਦ ਲਾਹੌਰ ਤੋਂ ਗੁਜਰਾਂਵਾਲਾ ਜਾ ਰਿਹਾ ਸੀ ਉਸ ਵੇਲੇ ਉਸਨੂੰ ਕਾਬੂ ਕੀਤਾ ਗਿਆ।

 hafiz saeed

ਫਿਲਹਾਲ ਹਾਫਿਜ ਸਈਦ ਨੂੰ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਹੈ। ਉੱਥੇ ਹਾਫਿਜ ਸਈਦ ਦਾ ਕਹਿਣਾ ਹੈ ਕਿ ਉਹ ਆਪਣੀ ਗ੍ਰਿਫਤਾਰੀ ਦੇ ਖਿਲਾਫ ਕੋਰਟ ਜਾਵੇਗਾ। ਦੱਸਣਯੋਗ ਗੱਲ ਹੈ ਕਿ ਅੱਤਵਾਦੀ ਹਾਫਿਜ ਸਈਦ ਉਹ ਸ਼ਖਸ ਹੈ ਜੋ ਕਿ ਮੁੰਬਈ ਹਮਲੇ ਦਾ ਮਾਸਟਰਮਾਈਂਡ ਸੀ।

Leave a Reply

Your email address will not be published. Required fields are marked *