ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜੰਸੂ ਕਸ਼ਮੀਰ ਚ ਸੁਰੱਖਿਆਂ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋਣ ਦੀ ਜਾਣਕਾਰੀ ਹਾਸਿਲ ਹੋਈ। ਇਸ ਦੌਰਾਨ ਸੁਰੱਖਇਆਂ ਬਲਾਂ ਨੇ ਅੱਤਵਾਦੀਆਂ ਦਾ ਮੁੰਹਤੋੜ ਜਵਾਬ ਦਿੱਤਾ।
ਇਸ ਮੁੱਠਭੇੜ ਦੌਰਾਨ ਸੁਰੱਖਿਆਂ ਬਲਾਂ ਨੇ ਦੋ ਅੱਤਵਾਦੀਆਂ ਨੰ ਢੇਰ ਕਰ ਦਿੱਤਾ। ਮਿਲੀ ਜਾਣਕਾਰੀ ਦੇ ਅਨੁਸਾਰ ਅੱਤਵਾਦੀ ਇਕ ਘਰ ‘ਚ ਲੁੱਕੇ ਹੋਏ ਸੀ।
ਇਹ ਘਟਨਾ ਪੁਲਵਾਮਾ ਅਵੰਤੀਪੋਰਾ ਦੇ ਪੰਜਗਾਮ ਪਿੰਡ ਦੀ ਹੈ। ਫਿਲਹਾਲ ਇਲਾਕੇ ਚ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ।

