ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਸ਼੍ਰੋਮਣੀ ਅਕਾਲੀ ਦੱਲ ਨੇ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਵਿਚ ਬਿਕਰਮ ਸਿੰਘ ਮਜੀਠੀਆ ਵੀ ਸ਼ਾਮਲ ਹੋਏ। ਇਸ ਦੌਰਾਨ ਇਹ ਮੰਗ ਕੀਤੀ ਜਾ ਰਹੀ ਹੈ ਕਿ ਇਜਲਾਸ ਦਾ ਸਮਾਂ ਵਧਾਇਆ ਜਾਵੇ ਤਾਂ ਕਿ ਪੰਜਾਬ ਨਾਲ ਜੁੜੇ ਮੁੱਦੇ ਵਿਚਾਰੇ ਜਾ ਸਕਣ। ਇਸ ਦੌਰਾਨ ਆਮ ਆਦਮੀ ਪਾਰਟੀ ਨੇ ਵੀ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕਰ ਕੇ ਇਜਲਾਸ ਦਾ ਸਮਾਂ ਵਧਾਉਣ ਦੀ ਮੰਗ ਕੀਤੀ।
ਅਕਾਲੀ ਦਲ ਨੇ ਵਿਧਾਨ ਸਭਾ ਦੇ ਬਾਹਰ ਕੀਤਾ ਪ੍ਰਦਰਸ਼ਨ, ਕੀਤੀ ਇਜਲਾਸ ਦਾ ਸਮਾਂ ਵਧਾਉਣ ਦੀ ਮੰਗ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਸ਼੍ਰੋਮਣੀ ਅਕਾਲੀ ਦੱਲ ਨੇ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਵਿਚ ਬਿਕਰਮ ਸਿੰਘ ਮਜੀਠੀਆ ਵੀ…
