ਚੰਡੀਗੜ੍ਹ- ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਬਰੂਹਾਂ ਉੱਤੇ ਬੈਠੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਵੱਡਾ ਐਲਾਨ ਕੀਤਾ ਹੈ। ਕਿਸਾਨ ਮੋਰਚੇ ਦੇ ਆਗੂਆਂ ਨੇ ਇਕ ਦਿਨ ਦੇ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਕਿਸਾਨ ਆਗੂਆਂ ਵਲੋਂ 25 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਦੇ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।
ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ, ਇਸ ਤਰੀਕ ਨੂੰ ਦਿੱਤਾ ਭਾਰਤ ਬੰਦ ਦਾ ਸੱਦਾ
ਚੰਡੀਗੜ੍ਹ- ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਬਰੂਹਾਂ ਉੱਤੇ ਬੈਠੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਵੱਡਾ ਐਲਾਨ ਕੀਤਾ ਹੈ। ਕਿਸਾਨ ਮੋਰਚੇ ਦੇ ਆਗੂਆਂ…
