ਲੁਧਿਆਣਾ ਬਲਾਸਟ ਮਾਮਲੇ ‘ਚ ਫੋਰੈਂਸਿਕ ਰਿਪੋਰਟ ‘ਚ ਹੋਇਆ ਵੱਡਾ ਖੁਲਾਸਾ

ਲੁਧਿਆਣਾ  : ਪੰਜਾਬ ਦੇ ਲੁਧਿਆਣਾ ਕੋਰਟ ਕੰਪਲੈਕਸ ‘ਚ ਹੋਏ ਧਮਾਕੇ ਨੂੰ ਲੈ ਕੇ ਇਕ ਅਹਿਮ ਜਾਣਕਾਰੀ ਸਾਹਮਣੇ ਆ ਰਹੀ ਹੈ। ਪੰਜਾਬ ਪੁਲਿਸ ਨੇ ਫੋਰੈਂਸਿਕ ਰਿਪੋਰਟ…

ਲੁਧਿਆਣਾ  : ਪੰਜਾਬ ਦੇ ਲੁਧਿਆਣਾ ਕੋਰਟ ਕੰਪਲੈਕਸ ‘ਚ ਹੋਏ ਧਮਾਕੇ ਨੂੰ ਲੈ ਕੇ ਇਕ ਅਹਿਮ ਜਾਣਕਾਰੀ ਸਾਹਮਣੇ ਆ ਰਹੀ ਹੈ। ਪੰਜਾਬ ਪੁਲਿਸ ਨੇ ਫੋਰੈਂਸਿਕ ਰਿਪੋਰਟ ਦੇ ਆਧਾਰ ‘ਤੇ ਕਿਹਾ ਹੈ ਕਿ ਧਮਾਕੇ ‘ਚ ਆਰਡੀਐਕਸ (RDX) ਪੁਲਿਸ ਅਨੁਸਾਰ ਮੁਲਜ਼ਮਾਂ ਨੇ ਅਦਾਲਤੀ ਕੰਪਲੈਕਸ ਵਿੱਚ ਹੋਏ ਧਮਾਕੇ ਵਿੱਚ ਕਰੀਬ ਦੋ ਕਿਲੋ ਆਰਡੀਐਕਸ (RDX) ਦੀ ਵਰਤੋਂ ਕੀਤੀ ਸੀ।

Also Read : ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਜਾਣੋ ਪੰਜਾਬ ‘ਚ ਤੇਲ ਦੀ ਕੀਮਤ

ਪੁਲਿਸ ਨੇ ਦੱਸਿਆ ਕਿ ਧਮਾਕੇ ਕਾਰਨ ਪਾਣੀ ਦੀ ਪਾਈਪ ਲਾਈਨ ਫਟ ਗਈ ਸੀ। ਇਸ ਕਾਰਨ ਵੱਡੀ ਮਾਤਰਾ ‘ਚ ਧਮਾਕਾਖੇਜ਼ ਸਮੱਗਰੀ ਉੱਡ ਗਈ। ਦੱਸ ਦੇਈਏ ਕਿ ਜਿਸ ਦਿਨ ਇਹ ਧਮਾਕਾ ਹੋਇਆ ਉਸ ਦਿਨ ਅਦਾਲਤ ਵਿੱਚ ਹੜਤਾਲ ਚੱਲ ਰਹੀ ਸੀ, ਨਹੀਂ ਤਾਂ ਵੱਡਾ ਨੁਕਸਾਨ ਹੋ ਸਕਦਾ ਸੀ।

Leave a Reply

Your email address will not be published. Required fields are marked *