ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ਤੋਂ ਬਖਸ਼ੀਵਾਲਾ ਦੀ ਰਹਿਣ ਵਾਲੀ ਅਮਨਦੀਪ ਕੌਰ 15 ਮਈ ਤੋਂ ਲਾਪਤਾ ਸੀ, ਜਿਸ ਦੀ ਲਾਸ਼ ਕੱਲ੍ਹ ਹਰਿਆਣਾ ਤੋਂ ਬਰਾਮਦ ਹੋਈ | ਪਰਿਵਾਰ ਨੇ ਉਸ ਦੇ ਕਤਲ ਹੋਣ ਦਾ ਦੋਸ਼ ਲਗਾਉਂਦੇ ਹੋਏ ਪੁਲਸ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ ਹੈ |
ਜਾਣਕਾਰੀ ਮੁਤਾਬਕ ਪਰਿਵਾਰ ਵਾਲਿਆਂ ਨੇ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਦੀ ਲੜਕੀ 15 ਮਈ ਤੋਂ ਲਾਪਤਾ ਸੀ | ਉਨ੍ਹਾਂ ਦੀ ਲੜਕੀ ਦੀ ਲਾਸ਼ ਹਰਿਆਣਾ ਤੋਂ ਬਰਾਮਦ ਹੋਈ ਹੈ | ਜਿਸ ਤੋਂ ਬਾਅਦ ਦੋਸ਼ੀਆਂ ‘ਤੇ ਉਨ੍ਹਾਂ ਨੇ ਸਰਕਾਰ ਅਤੇ ਪੁਲਸ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ ਹੈ।
Watch Video
https://youtu.be/hgGmj0cwJFA
