ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਪਹਿਲੀ ਸੂਚੀ ਜਾਰੀ ਕਰ ਦਿੱਤੀ ਐ | ਉੱਥੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣੈ ਕਿ ਉਨ੍ਹਾਂ ਨੂੰ ਉਮੀਦ ਐ ਕਿ ਪੰਜਾਬ ਦੇ ਉਮੀਦਵਾਰਾਂ ਦੀ ਸੂਚੀ ਵੀ ਅਗਲੇ ਇੱਕ ਹਫਤੇ ਤੱਕ ਜਾਰੀ ਹੋ ਜਾਵੇਗੀ | ਨਾਲ ਹੀ ਉਨ੍ਹਾਂ ਕਿਹਾ ਕਿ ਜੋ ਲੋਕ ਵਿਰੋਧ ਕਰਨ ਉਨ੍ਹਾਂ ਨੂੰ ਪਾਰਟੀ ਤੋਂ ਬਾਹਰ ਦਾ ਰਾਹ ਵਿਖਾਇਆ ਜਾਵੇਗਾ |
ਮੁੱਖ ਮੰਤਰੀ ਨੇ ਸ਼ਾਹਪੁਰ ਕੰਡੀ ਡੈਮ ਰੱਖਿਆ ਨੀਂਹ ਪੱਥਰ
2014 ਵਾਲੇ ਵਿਵਾਦ ਨੂੰ ਸਾਡੀ ਸਰਕਾਰ ਨੇ ਖ਼ਤਮ ਕੀਤਾ – ਮੁੱਖ ਮੰਤਰੀ
ਪੰਜਾਬ ਦੀ 5 ਹਜ਼ਾਰ ਹੈਕਟੇਅਰ ਜਮੀਨ ਦੀ ਹੋਵੇਗੀ ਸਿੰਜਾਈ
‘ਤਿੰਨ ਸਾਲਾਂ ‘ਚ ਪੂਰਾ ਹੋਵੇਗਾ ਪ੍ਰਾਜੈਕਟ’
’27 ਕਰੋੜ ਦੀ ਲਾਗਤ ਨਾਲ ਪੂਰਾ ਹੋਵੇਗਾ ਪ੍ਰਾਜੈਕਟ’
Watch Video
