ਦਿੱਲੀ ਸਰਕਾਰ ਨੇ ਵੱਧਦੇ ਪ੍ਰਦੂਸ਼ਣ ਨੂੰ ਲੈ ਕੇ ਸਕੂਲਾਂ ਲਈ ਦਿੱਤੇ ਇਹ ਹੁਕਮ

ਦਿੱਲੀ: ਦਿੱਲੀ ਸਰਕਾਰ ਨੇ ਵੀਰਵਾਰ ਨੂੰ ਇਹ ਐਲਾਨ ਕੀਤਾ ਕਿ ਰਾਸ਼ਟਰੀ ਰਾਜਧਾਨੀ ‘ਚ ਵਧਦੇ ਪ੍ਰਦੂਸ਼ਣ ਦੇ ਪੱਧਰ ਦੇ ਮੱਦੇਨਜ਼ਰ ਨਿੱਜੀ ਅਤੇ ਸਰਕਾਰੀ ਸਕੂਲ ਅਗਲੇ ਦੋ ਦਿਨਾਂ…

ਦਿੱਲੀ: ਦਿੱਲੀ ਸਰਕਾਰ ਨੇ ਵੀਰਵਾਰ ਨੂੰ ਇਹ ਐਲਾਨ ਕੀਤਾ ਕਿ ਰਾਸ਼ਟਰੀ ਰਾਜਧਾਨੀ ‘ਚ ਵਧਦੇ ਪ੍ਰਦੂਸ਼ਣ ਦੇ ਪੱਧਰ ਦੇ ਮੱਦੇਨਜ਼ਰ ਨਿੱਜੀ ਅਤੇ ਸਰਕਾਰੀ ਸਕੂਲ ਅਗਲੇ ਦੋ ਦਿਨਾਂ ਲਈ ਬੰਦ ਰਹਿਣਗੇ। ਇਸ ਤਰ੍ਹਾਂ ਸ਼ੁੱਕਰਵਾਰ (3 ਨਵੰਬਰ) ਅਤੇ ਸ਼ਨੀਵਾਰ (4 ਨਵੰਬਰ) ਨੂੰ ਸਕੂਲ ਬੰਦ ਰਹਿਣਗੇ।

 

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਫੈਸਲੇ ਦਾ ਐਲਾਨ ਕਰਨ ਲਈ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਜਾ ਕੇ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ, “ਵੱਧਦੇ ਪ੍ਰਦੂਸ਼ਣ ਦੇ ਪੱਧਰ ਦੇ ਮੱਦੇਨਜ਼ਰ, ਦਿੱਲੀ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਪ੍ਰਾਇਮਰੀ ਸਕੂਲ ਅਗਲੇ 2 ਦਿਨਾਂ ਲਈ ਬੰਦ ਰਹਿਣਗੇ।”

Leave a Reply

Your email address will not be published. Required fields are marked *