ਪੰਜਾਬ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ ਵੱਧ ਕੇ ਹੋਈ-1823, ਠੀਕ ਹੋਏ-166

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੂਰੇ ਦੇਸ਼ ਸਮੇਤ ਪੰਜਾਬ ਵਿਚ ਵੀ ਕੋਰੋਨਾ ਦੇ ਮਾਮਲੇ ਨਿਰੰਤਰ ਵੱਧ ਰਹੇ ਹਨ। ਸੂਬੇ ਵਿਚ ਕੋਰੋਨਾ ਵਾਇਰਸ ਲਗਾਤਾਰ ਖਤਰਨਾਕ ਹੁੰਦਾ ਜਾ ਰਿਹਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੂਰੇ ਦੇਸ਼ ਸਮੇਤ ਪੰਜਾਬ ਵਿਚ ਵੀ ਕੋਰੋਨਾ ਦੇ ਮਾਮਲੇ ਨਿਰੰਤਰ ਵੱਧ ਰਹੇ ਹਨ। ਸੂਬੇ ਵਿਚ ਕੋਰੋਨਾ ਵਾਇਰਸ ਲਗਾਤਾਰ ਖਤਰਨਾਕ ਹੁੰਦਾ ਜਾ ਰਿਹਾ ਹੈ। ਬੀਤੇ ਦਿਨ ਪੂਰੇ ਸੂਬੇ ਵਿਚੋਂ 61 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਕੁੱਲ ਕੇਸਾਂ ਦੀ ਸੰਖਿਆ ਵੱਧ ਕੇ 1626 ਹੋ ਗਈ ਹੈ ਜਦਕਿ 9 ਕੋਰੋਨਾ ਦੇ ਮਰੀਜ਼ ਠੀਕ ਵੀ ਹੋਏ ਹਨ। ਉੱਥੇ ਹੀ ਹੋਰ ਕੋਈ ਮੌਤ ਦੀ ਪੁਸ਼ਟੀ ਨਹੀਂ ਹੋਈ ਹੈ।

ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਬੀਤੇ ਐਤਵਾਰ ਨੂੰ ਸ਼ਾਮ 6 ਵਜੇ ਤੱਕ ਮੋਗਾ ਤੋਂ 1, ਅੰਮ੍ਰਿਤਸਰ ਤੋਂ 8, ਫਤਿਹਗੜ੍ਹ ਸਾਹਿਬ ਤੋਂ 8, ਕਪੂਰਥਲਾ ਤੋਂ 1, ਰੋਪੜ ਤੋਂ 35, ਮੁਹਾਲੀ ਤੋਂ 7 ਅਤੇ ਪਟਿਆਲਾ ਤੋਂ 1 ਨਵੇਂ ਕੋਰੋਨਾ ਦੇ ਕੇਸ ਦੀ ਪੁਸ਼ਟੀ ਹੋਈ ਹੈ। ਉੱਥੇ ਹੀ ਮਾਨਸਾ ਵਿਚ 1, ਮੁਹਾਲੀ ਵਿਚ 2, ਜਲੰਧਰ ਵਿਚ 5 ਅਤੇ ਪਠਾਨਕੋਟ ਵਿਚ 1 ਕੋਰੋਨਾ ਦਾ ਮਰੀਜ਼ ਠੀਕ ਹੋਇਆ ਹੈ ਜਿਸ ਕਰਕੇ ਠੀਕ ਹੋਣ ਵਾਲਿਆਂ ਦੀ ਸੰਖਿਆ ਵੱਧ ਕੇ 166 ਹੋ ਗਈ ਹੈ ਜਦਕਿ ਮਰਨ ਵਾਲਿਆਂ ਦਾ ਕੁੱਲ ਅੰਕੜਾ 31 ਹੈ।

ਅੰਮ੍ਰਿਤਸਰ- ਕੁੱਲ ਕੇਸ-295, ਠੀਕ ਹੋਏ- 8, ਮੌਤਾਂ-3

ਜਲੰਧਰ – ਕੁੱਲ ਕੇਸ – 175, ਠੀਕ ਹੋਏ -22, ਮੌਤਾਂ- 5

ਤਰਨਤਾਰਨ ਕੁੱਲ ਕੇਸ-157, ਠੀਕ ਹੋਏ-0, ਮੌਤਾਂ-0

ਲੁਧਿਆਣਾ- ਕੁੱਲ ਕੇਸ-125, ਠੀਕ ਹੋਏ-8, ਮੌਤਾਂ-6

ਗੁਰਦਾਸਪੁਰ- ਕੁੱਲ ਕੇਸ-116, ਠੀਕ ਹੋਏ-0, ਮੌਤਾਂ-1

ਨਵਾਂਸ਼ਹਿਰ- ਕੁੱਲ ਕੇਸ-103, ਠੀਕ ਹੋਏ-18, ਮੌਤਾਂ-1

ਮੁਹਾਲੀ – ਕੁੱਲ ਕੇਸ – 102, ਠੀਕ ਹੋਏ – 54, ਮੌਤਾਂ –3

ਪਟਿਆਲਾ-ਕੁੱਲ ਕੇਸ-97, ਠੀਕ ਹੋਏ-14, ਮੌਤਾਂ-2

ਹੁਸ਼ਿਆਰਪੁਰ- ਕੁੱਲ ਕੇਸ-90, ਠੀਕ ਹੋਏ-6, ਮੌਤਾਂ-4

ਸੰਗਰੂਰ ਕੁੱਲ ਕੇਸ-88, ਠੀਕ ਹੋਏ-3, ਮੌਤਾਂ-0

ਸ੍ਰੀ ਮੁਕਤਸਰ ਸਾਹਿਬ ਕੁੱਲ ਕੇਸ-65, ਠੀਕ ਹੋਏ-1, ਮੌਤਾਂ-0

ਮੋਗਾ- ਕੁੱਲ ਕੇਸ-57, ਠੀਕ ਹੋਏ-4, ਮੌਤਾਂ-0

ਰੋਪੜ- ਕੁੱਲ ਕੇਸ-55, ਠੀਕ ਹੋਏ-2, ਮੌਤਾਂ-1

ਫਰੀਦਕੋਟ- ਕੁੱਲ ਕੇਸ-45, ਠੀਕ ਹੋਏ-3, ਮੌਤਾਂ-0

ਫ਼ਿਰੋਜ਼ਪੁਰ – ਕੁੱਲ ਕੇਸ-43, ਠੀਕ ਹੋਏ-1, ਮੌਤਾਂ-1

ਬਠਿੰਡਾ- ਕੁੱਲ ਕੇਸ-40 ਠੀਕ ਹੋਏ-0, ਮੌਤਾਂ-0

ਫਾਜ਼ਿਲਕਾ ਕੁੱਲ ਕੇਸ-39, ਠੀਕ ਹੋਏ-0, ਮੌਤਾਂ-0

ਫਤਿਹਗੜ੍ਹ ਸਾਹਿਬ ਕੁੱਲ ਕੇਸ-36, ਠੀਕ ਹੋਏ-2, ਮੌਤਾਂ-0

ਪਠਾਨਕੋਟ- ਕੁੱਲ ਕੇਸ-29, ਠੀਕ ਹੋਏ-11, ਮੌਤਾਂ-1

ਕਪੂਰਥਲਾ-ਕੁੱਲ ਕੇਸ-25, ਠੀਕ ਹੋਏ-2, ਮੌਤਾਂ-2

ਬਰਨਾਲਾ ਕੁੱਲ ਕੇਸ-21, ਠੀਕ ਹੋਏ- 1, ਮੌਤਾਂ-1

ਮਾਨਸਾ- ਕੁੱਲ ਕੇਸ-20, ਠੀਕ ਹੋਏ-6, ਮੌਤਾਂ-0

ਕੁੱਲ ਕੇਸ 1823, ਠੀਕ ਹੋਏ 166, ਮੌਤਾਂ 31

 

Leave a Reply

Your email address will not be published. Required fields are marked *