Punjab Cabinet Sub Committee Meeting News: ਪੰਜਾਬ ਕੈਬਨਿਟ ਸਬ ਕਮੇਟੀ ਦੀ ਮੀਟਿੰਗ 5 ਅਤੇ 7 ਦਸੰਬਰ ਨੂੰ ਚੰਡੀਗੜ੍ਹ ਵਿਖੇ ਪੰਜਾਬ ਭਵਨ ਸੈਕਟਰ 3 ਵਿੱਚ ਹੋਵੇਗੀ। ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਵਿਸ਼ੇਸ਼ ਚਰਚਾ ਕੀਤੀ ਜਾਵੇਗੀ। ਮੀਟਿੰਗ ਵਿੱਚ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ 7 ਦਸੰਬਰ ਨੂੰ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ ਕੀਤੀ ਜਾਵੇਗੀ।
Breaking News: 5 ਤੇ 7 ਦਸੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਸਬ ਕਮੇਟੀ ਦੀ ਮੀਟਿੰਗ, ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਹੋਵੇਗੀ ਚਰਚਾ
Punjab Cabinet Sub Committee Meeting News: ਪੰਜਾਬ ਕੈਬਨਿਟ ਸਬ ਕਮੇਟੀ ਦੀ ਮੀਟਿੰਗ 5 ਅਤੇ 7 ਦਸੰਬਰ ਨੂੰ ਚੰਡੀਗੜ੍ਹ ਵਿਖੇ ਪੰਜਾਬ ਭਵਨ ਸੈਕਟਰ 3 ਵਿੱਚ ਹੋਵੇਗੀ। ਮੀਟਿੰਗ…
