ਚੰਡੀਗੜ੍ਹ- ਸੂਬੇ ਵਿਚ ਕੋਰੋਨਾ ਵਾਇਰਸ ਦਾ ਪ੍ਰਕੋਪ ਨਿਰੰਤਰ ਜਾਰੀ ਹੈ, ਜੋ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ। ਕੋਰੋਨਾ ਦੇ ਮਾਮਲੇ ਘੱਟ ਹੋਣ ਦੀ ਥਾਂ ਰੋਜ਼ਾਨਾ ਵੱਧਦੇ ਜਾ ਰਹੇ ਹਨ। ਜੇਕਰ ਗੱਲ ਪਿਛਲੇ 24 ਘੰਟਿਆਂ ਦੀ ਕੀਤੀ ਜਾਵੇ ਤਾਂ ਇਸ ਦੌਰਾਨ ਕੋਰੋਨਾ ਨਾਲ 13 ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ 7396 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ।
ਪੰਜਾਬ ‘ਚ ਕੋਰੋਨਾ ਕਾਰਨ ਦਿਨੋਂ-ਦਿਨ ਵਿਗੜ ਰਹੇ ਹਾਲਾਤ, ਸਾਹਮਣੇ ਆਏ 7396 ਨਵੇਂ ਮਾਮਲੇ
ਚੰਡੀਗੜ੍ਹ- ਸੂਬੇ ਵਿਚ ਕੋਰੋਨਾ ਵਾਇਰਸ ਦਾ ਪ੍ਰਕੋਪ ਨਿਰੰਤਰ ਜਾਰੀ ਹੈ, ਜੋ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ। ਕੋਰੋਨਾ ਦੇ ਮਾਮਲੇ ਘੱਟ ਹੋਣ ਦੀ ਥਾਂ…






