ਕੁੱਲੜ ਪੀਜ਼ਾ ਵਾਲੇ ਨੇ ਰੋ-ਰੋ ਕੇ ਦੱਸੀ ਸਾਰੀ ਕਹਾਣੀ, ਕਿਵੇਂ ਲੀਕ ਹੋਈ ਵੀਡੀਓ

ਜਲੰਧਰ: ਕੁੱਲੜ ਪੀਜ਼ਾ ਵਾਲੇ ਦੀ ਵੀਡੀਓ ਵਾਇਰਲ ਹੋਣ ਕਰਕੇ ਉਨ੍ਹਾਂ ਦੇ ਘਰ ਗਮਗੀਨ ਮਾਹੌਲ ਬਣਿਆ ਹੋਇਆ ਹੈ। ਹੁਣ ਵੀਡੀਓ ਵਾਇਰਲ ਹੋਣ ਤੋਂ ਬਾਅਦ ਕੁੱਲੜ ਪੀਜ਼ਾ…

ਜਲੰਧਰ: ਕੁੱਲੜ ਪੀਜ਼ਾ ਵਾਲੇ ਦੀ ਵੀਡੀਓ ਵਾਇਰਲ ਹੋਣ ਕਰਕੇ ਉਨ੍ਹਾਂ ਦੇ ਘਰ ਗਮਗੀਨ ਮਾਹੌਲ ਬਣਿਆ ਹੋਇਆ ਹੈ। ਹੁਣ ਵੀਡੀਓ ਵਾਇਰਲ ਹੋਣ ਤੋਂ ਬਾਅਦ ਕੁੱਲੜ ਪੀਜ਼ਾ ਸਟਾਲ ਦੇ ਮਾਲਕ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਨੂੰ ਡਲੀਟ ਕੀਤਾ ਜਾਵੇ। ਇਹ ਉਨ੍ਹਾਂ ਦੀ ਜ਼ਿੰਦਗੀ ਦਾ ਸਵਾਲ ਹੈ। ਇਸ ਦੌਰਾਨ ਉਹ ਰੋ ਰਿਹਾ ਹੈ ਅਤੇ ਹੱਥ ਜੋੜ ਕੇ ਅਪੀਲ ਕੀਤੀ ਹੈ ਕਿ ਇਸ ਨੂੰ ਹੋਰ ਵਾਇਰਲ ਨਾ ਕਰੋ।

Leave a Reply

Your email address will not be published. Required fields are marked *