ਪੰਜਾਬ ‘ਚ ਭਾਰੀ ਮੀਂਹ ਕਾਰਨ ਲੋਕ ਘਰਾਂ ਵਿੱਚ ਲੁਕੇ ਤਾਂ ਚੋਰਾਂ ਇੰਝ ਉਠਾਇਆ ਵੱਡਾ ਫਾਇਦਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿੱਚ ਜਿੱਥੇ ਇਕ ਪਾਸੇ ਬਾਰਿਸ਼ ਦੇ ਕਾਰਨ ਲੋਕ ਘਰਾਂ ਵਿੱਚ ਲੁਕੇ ਹੋਏ ਸੀ ਤਾਂ ਉੱਥੇ ਹੀ ਦੂਜੇ ਪਾਸੇ ਇਸ ਬਾਰਿਸ਼…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿੱਚ ਜਿੱਥੇ ਇਕ ਪਾਸੇ ਬਾਰਿਸ਼ ਦੇ ਕਾਰਨ ਲੋਕ ਘਰਾਂ ਵਿੱਚ ਲੁਕੇ ਹੋਏ ਸੀ ਤਾਂ ਉੱਥੇ ਹੀ ਦੂਜੇ ਪਾਸੇ ਇਸ ਬਾਰਿਸ਼ ਦਾ ਫਾਇਦਾ ਸ਼ਾਤਿਰ ਚੋਰਾਂ ਨੇ ਉਠਾਇਆ। ਦੱਸ ਦਈਏ ਕਿ ਲੁਧਿਆਣਾ ਦੇ ਚੰਡੀਗੜ੍ਹ ਰੋਡ ਤੇ ਛੋਟੀ ਮੰਡੀ ਵਿੱਚ ਵੱਡੇ ਪੱਧਰ ਦੀ ਚੋਰੀ ਚੋਰਾਂ ਵੱਲੋਂ ਕੀਤੀ ਗਈ ਹੈ।
theft

theft  theft

ਮਿਲੀ ਜਾਣਕਾਰੀ ਦੇ ਅਨੁਸਾਰ ਚੋਰਾਂ ਨੇ ਇਲੈਕਟ੍ਰੋਨਿਕ ਸ਼ੋਅ ਰੂਮ ਦਾ ਸ਼ਟਰ ਉਖਾੜ ਕੇ 45 ਹਜ਼ਾਰ ਰੁਪਏ ਦੀ ਨਗਦੀ ਤੋਂ ਇਲਾਵਾ 6 LED, 20 ਮਹਿੰਗੇ ਮੋਬਾਈਲ ਫੋਨ, ਦੋ ਵਾਸ਼ਿੰਗ ਮਸ਼ੀਨਾਂ ਤੇ 3 ਲੈਪਟਾਪ ਲੈਕੇ ਫਰਾਰ ਹੋ ਗਏ।

theft

ਇਸ ਮਾਮਲੇ ਦੀ ਸਾਰੀ ਘਟਨਾ ਸ਼ੋਅ ਰੂਮ ਵਿੱਚ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਸੀਸੀਟੀਵੀ ਕੈਮਰੇ ਨੂੰ ਕਬਜੇ ਵਿੱਚ ਲੈ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *