ਚੰਡੀਗੜ੍ਹ : ਪੰਜਾਬ ਵਿਚ 10 ਜੂਨ ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦਿਨ ਸੂਬੇ ਭਰ ਦੇ ਸਰਕਾਰੀ ਵਪਾਰਕ ਅਦਾਰੇ ਬੰਦ ਰਹਿਣਗੇ। ਦਰਅਸਲ 10 ਜੂਨ ਨੂੰ ਸ਼ਹੀਦਾਂ ਦੇ ਸਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹੈ। ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਦਿਨ ਛੁੱਟੀ ਐਲਾਨੀ ਹੋਈ ਹੈ। ਜ਼ਿਕਰਯੋਗ ਹੈ ਕਿ ਅੱਤ ਦੀ ਗਰਮੀ ਕਾਰਨ ਪੰਜਾਬ ਭਰ ਦੇ ਸਕੂਲਾਂ ਤੇ ਕਾਲਜਾਂ ਵਿਚ ਪਹਿਲਾਂ ਹੀ ਛੁੱਟੀਆਂ ਕੀਤੀਆਂ ਹੋਈਆਂ ਹਨ।
Government Holiday : ਸ਼ਹੀਦੀ ਦਿਹਾੜੇ ਮੌਕੇ ਪੰਜਾਬ ਵਿਚ ਰਹੇਗੀ ਸਰਕਾਰੀ ਛੁੱਟੀ
ਚੰਡੀਗੜ੍ਹ : ਪੰਜਾਬ ਵਿਚ 10 ਜੂਨ ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦਿਨ ਸੂਬੇ ਭਰ ਦੇ ਸਰਕਾਰੀ ਵਪਾਰਕ ਅਦਾਰੇ…
