ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਬਠਿੰਡਾ ਦੇ ਰਾਮਪੁਰਾ ਫੂਲ ਚ ਦੋ ਨਕਾਬਪੋਸ਼ ਮੋਟਰਸਾਈਕਲ ਸਵਾਰ ਲੋਕਾਂ ਨੇ ਪਿਸਤੌਲ ਦੀ ਨੋਕ ਤੇ ਇਕ ਪ੍ਰਈਵੇਟ ਕੰਪਨੀ ਦੇ ਮੁਲਜਾਮ ਤੋਂ 10 ਲੱਖ ਦੀ ਲੁੱਟ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ |
ਇਹ ਵਿਅਕਤੀ ਪੈਟਰੋਲ ਪੰਪ ਤੋਂ ਕੈਸ਼ ਲੈਕੇ ਬੈਂਕ ਚ ਜਮਾ ਕਰਵਾਉਣ ਲਈ ਜਾ ਰਿਹਾ ਸੀ | ਇਹ ਪੂਰੀ ਘਟਨਾ ਸੀਸੀਟੀਵੀ ਚ ਕੈਦ ਹੋ ਗਈ ਹੈ | ਉਧਰ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ |
Watch Video
https://youtu.be/9ze9sYRRpEw
