ਕੱਚੇ ਅਧਿਆਪਕਾਂ ਲਈ ਹੋਵੇਗਾ ਇਹ ਦਿਨ ਇਤਿਹਾਸਕ ! ਮੰਤਰੀ ਹਰਜੋਤ ਬੈਂਸ ਦਾ ਵੱਡਾ ਐਲਾਨ

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਹੈ ਕਿ 28 ਜੁਲਾਈ 2023 ਦਾ ਦਿਨ ਇਤਿਹਾਸਿਕ ਹੋਵੇਗਾ। ਮੁੱਖ ਮੰਤਰੀ…

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਹੈ ਕਿ 28 ਜੁਲਾਈ 2023 ਦਾ ਦਿਨ ਇਤਿਹਾਸਿਕ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਇਸ ਦਿਨ 12500 ਦੇ ਕਰੀਬ ਕੱਚੇ ਅਧਿਆਪਕਾਂ ਨੂੰ ਸੇਵਾਵਾਂ ਪੱਕੀਆਂ ਕਰਨ ਸਬੰਧੀ ਚੰਡੀਗੜ੍ਹ ਵਿਖੇ ਆਰਡਰ ਦੇਣਗੇ। ਸਕੂਲ ਸਿੱਖਿਆ ਮੰਤਰੀ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਕ ਵੀਡੀਓ ਸ਼ੇਅਰ ਕਰ ਕੇ ਇਸ ਸਬੰਧੀ ਖੁਸ਼ਖਬਰੀ ਦਿੱਤੀ ਹੈ।

Leave a Reply

Your email address will not be published. Required fields are marked *