ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਦਿੱਤੀ ਧਮਕੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਬੰਬ ਨਾਲ ਉਡਾਉਣ ਦੀ ਧਮਕੀ…

ਪ੍ਰਧਾਨ ਮੰਤਰੀ ਵਿਦੇਸ਼ਾਂ ਵਿੱਚ ਘੁੰਮ ਰਹੇ ਹਨ ਅਤੇ ਦੇਸ਼ ਦੇ ਲੋਕਾਂ ਨੂੰ ਬੱਚਤ ਕਰਨ ਦੀ ਸਲਾਹ ਦੇ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਬੰਬ ਨਾਲ ਉਡਾਉਣ ਦੀ ਧਮਕੀ ਉਹਨਾਂ ਨੂੰ ਈਮੇਲ ਰਾਹੀਂ ਦਿੱਤੀ ਗਈ ਹੈ। ਇੰਨਾ ਹੀ ਨਹੀਂ ਈਮੇਲ ਵਿੱਚ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਬੰਬ ਨਾਲ ਉਡਾਉਣ ਦੀ ਵੀ ਧਮਕੀ ਦਿੱਤੀ ਗਈ ਸੀ। ਇਸ ਦੇ ਨਾਲ ਹੀ ਭਾਜਪਾ ਦੇ ਪੰਜਾਬ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵੀ ਦਿੱਤੀ ਗਈ ਸੀ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
US Defense Secretary Pete Hegseth’s big statement : ‘ਈਰਾਨ ਵਿਰੁੱਧ ਅਮਰੀਕਾ ਕੋਲ ਹਨ ਸਾਰੇ ਪੱਤੇ, ਜਲ ਸੈਨਾ ਦਾ ਕੀਤਾ ਭਾਰੀ ਨੁਕਸਾਨ’
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *