ਪੁਲਿਸ ਨੇ ਹਥਿਆਰਾਂ ਸਮੇਤ ਤਿੰਨ ਗੈਂਗਸਟਰਾਂ ਨੂੰ ਕੀਤਾ ਕਾਬੂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਰੂਪਨਗਰ ਵਿੱਚ ਪੁਲਿਸ ਨੇ ਤਿੰਨ ਗੈਂਗਸਟਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਪਹਿਲਵਾਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਰੂਪਨਗਰ ਵਿੱਚ ਪੁਲਿਸ ਨੇ ਤਿੰਨ ਗੈਂਗਸਟਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਪਹਿਲਵਾਨ ਗਰੁੱਪ ਸਰਹਿੰਦ ਦੇ ਤਿੰਨ ਗੈਂਗਸਟਰਾਂ ਨੂੰ ਦਬੋਚਿਆ ਹੈ।
Gangster

ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਤਿੰਨ ਗੈਂਗਸਟਰਾਂ ਦੇ ਨਾਲ ਨਾਲ 4 ਪਿਸਤੌਲਾਂ ਅਤੇ 22 ਜਿੰਦਾ ਕਾਰਤੂਸ ਨੂੰ ਵੀ ਬਰਾਮਦ ਕੀਤਾ ਹੈ।

Gangster

ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਗ੍ਰਿਫਤਾਰ ਕੀਤੇ ਗਏ ਗੈਂਗਸਟਰ ਪਹਿਲਵਾਨ ਗੱਰੁਪ ਦੇ ਮੈਂਬਰ ਹਨ ਤੇ ਇਹਨਾਂ ਤੇ ਰੋਪੜ ਖੰਨਾ ਅਤੇ ਫਤਿਹਗੜ੍ਹ ਸਾਹਿਬ ਵਿੱਚ ਡਕੈਤੀ ਦੇ 4 ਕੇਸ ਦਰਜ ਹਨ।

Gangster

ਨਾਲ ਹੀ ਇਹਨਾਂ ਤੇ ਕਈ ਲੁੱਟ ਖੋਹ ਦੇ ਮਾਮਲੇ ਵੀ ਦਰਜ ਹਨ। ਫਿਲਹਾਲ ਪੁਲਿਸ ਨੇ ਇਹਨਾਂ  ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਗੱਰੁਪ ਦੇ ਬਾਕੀ ਮੈਬਰਾਂ ਦੀ ਵੀ ਤਲਾਸ਼ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *