ਰੂਪਨਗਰ ‘ਚ ਟੋਲ ਪਲਾਜਾ ਮੁਲਾਜ਼ਮਾ ਵੱਲੋਂ ਪ੍ਰਦਰਸ਼ਨ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–  ਰੂਪਨਗਰ ਵਿੱਚ ਰੋਪੜ- ਚੰਡੀਗੜ੍ਹ ਨੈਸ਼ਨਲ ਹਾਈਵੇ 205 ਤੇ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਦੇ ਲੱਗੇ ਟੋਲ ਪਲਾਜਾ ਮੁਲਾਜ਼ਮਾ ਵੱਲੋਂ ਰੋਸ ਪ੍ਰਦਰਸ਼ਨ ਕੀਤਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–  ਰੂਪਨਗਰ ਵਿੱਚ ਰੋਪੜ- ਚੰਡੀਗੜ੍ਹ ਨੈਸ਼ਨਲ ਹਾਈਵੇ 205 ਤੇ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਦੇ ਲੱਗੇ ਟੋਲ ਪਲਾਜਾ ਮੁਲਾਜ਼ਮਾ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

protest protest protest

ਮਿਲੀ ਜਾਣਕਾਰੀ ਦੇ ਅਨੁਸਾਰ ਟੋਲ ਪਲਾਜਾ 17 ਮੁਲਾਜਮਾਂ ਨੂੰ ਬਿਨ੍ਹਾਂ ਕੋਈ ਨੋਟਿਸ ਦਿੱਤੇ ਨੋਕਰੀ ਤੋਂ ਕੱਢੇ ਜਾਣ ਕਾਰਨ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।  ਇਸ ਦੌਰਾਨ ਮੁਲਾਜ਼ਮਾ ਨੇ ਕੰਪਨੀ ਦੇ ਖਿਲਾਫ ਜੰਮਕੇ ਨਾਅਰੇਬਾਜੀ ਕੀਤੀ।

Leave a Reply

Your email address will not be published. Required fields are marked *