ਮੰਦਰ ਨੂੰ ਤੋੜਨ ਦੇ ਮਾਮਲੇ ਨੇ ਫੜਿਆ ਤੂਲ; ਰਵਿਦਾਸ ਭਾਈਚਾਰੇ ਨੇ ਦਿੱਤਾ ਭਲਕੇ ਪੰਜਾਬ ਬੰਦ ਦਾ ਸੱਦਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦਿੱਲੀ ‘ਚ ਭਗਤ ਰਵਿਦਾਸ ਜੀ ਦੇ ਮੰਦਰ ਨੂੰ ਤੋੜਨ ਦੇ ਮਾਮਲੇ ਨੇ  ਤੂਲ ਫੜ ਲਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਸ ਮਾਮਲੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦਿੱਲੀ ‘ਚ ਭਗਤ ਰਵਿਦਾਸ ਜੀ ਦੇ ਮੰਦਰ ਨੂੰ ਤੋੜਨ ਦੇ ਮਾਮਲੇ ਨੇ  ਤੂਲ ਫੜ ਲਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਸ ਮਾਮਲੇ ਦੇ ਕਾਰਨ ਭਲਕੇ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਜਦਕਿ 14 ਅਗਸਤ ਨੂੰ ਇਸ ਮਾਮਲੇ ਦੇ ਕਾਰਨ ਭਾਰਤ ਬੰਦ ਰਹੇਗਾ।
Protest

Protest

ਜਿਸ ਕਾਰਨ ਸੂਬੇ ਚ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉੱਥੇ ਹੀ ਇਸ ਮਾਮਲੇ ਚ  ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਖਲ ਦੇਣ ਦੀ ਅਪੀਲ ਕੀਤੀ ਹੈ। ਕਾਬਿਲੇਗੌਰ ਹੈ ਕਿ ਦਿੱਲੀ ਚ ਭਗਤ ਰਵੀਦਾਸ ਜੀ ਦੇ ਮੰਦਰ ਨੂੰ ਢਾਹੁਣ ਜਾਣ ਤੋਂ ਬਾਅਦ ਐੱਸਸੀ ਭਾਈਚਾਰੇ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *