ਚੋਣ ਕਮਿਸ਼ਨ ਦੇ ਹੁਕਮਾਂ ‘ਤੇ ADGP ਗੁਰਪ੍ਰੀਤ ਕੌਰ ਦਿਓ ਦਾ ਤਬਾਦਲਾ

ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਦੇ ਹੁਕਮਾਂ ‘ਤੇ ਏ.ਡੀ.ਜੀ.ਪੀ. (ADGP) ਗੁਰਪ੍ਰੀਤ ਕੌਰ ਦਿਓ (Gurpreet Kaur Deo) ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਭਾਰਤ ਦੇ ਚੋਣ…

ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਦੇ ਹੁਕਮਾਂ ‘ਤੇ ਏ.ਡੀ.ਜੀ.ਪੀ. (ADGP) ਗੁਰਪ੍ਰੀਤ ਕੌਰ ਦਿਓ (Gurpreet Kaur Deo) ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਭਾਰਤ ਦੇ ਚੋਣ ਕਮਿਸ਼ਨ ਨੇ 5 ਸੂਬਿਆਂ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ।

Also Read : SKM ਦਾ ਵੱਡਾ ਫੈਸਲਾ, ਚੋਣਾਂ ਲੜ ਰਹੀਆਂ ਕਿਸਾਨ ਜਥੇਬੰਦੀਆਂ ਨੂੰ 4 ਮਹੀਨਿਆਂ ਲਈ ਕੀਤਾ ਸਸਪੈਂਡ

ਕਮਿਸ਼ਨ ਨੇ ਪੈਦਲ ਯਾਤਰਾ, ਸਾਈਕਲ ਰੈਲੀਆਂ ਅਤੇ ਨੁੱਕੜ ਮੀਟਿੰਗਾਂ ‘ਤੇ ਪਾਬੰਦੀ 15 ਜਨਵਰੀ ਤੋਂ 22 ਜਨਵਰੀ ਤੱਕ ਵਧਾ ਦਿੱਤੀ ਹੈ। ਹਾਲਾਂਕਿ, ਭਾਰਤ ਦਾ ਚੋਣ ਕਮਿਸ਼ਨ ਰਾਜਨੀਤਿਕ ਪਾਰਟੀਆਂ ਨੂੰ 300 ਵਿਅਕਤੀਆਂ ਜਾਂ ਹਾਲ ਵਿਚ 50 ਪ੍ਰਤੀਸ਼ਤ ਤੱਕ ਮੀਟਿੰਗਾਂ ਕਰਨ ਦੀ ਆਗਿਆ ਦਿੰਦਾ ਹੈ।

Leave a Reply

Your email address will not be published. Required fields are marked *