ਪੰਜਾਬ ਸਰਕਾਰ ਵਲੋਂ IPS ਤੇ PPS ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ- ਪੰਜਾਬ ਸਰਕਾਰ ਵਲੋਂ ਤੁਰੰਤ ਪ੍ਰਭਾਵ ਨਾਲ 4 ਆਈਪੀਐੱਸ ਤੇ 1 ਪੀਪੀਐੱਸ ਅਧਿਕਾਰੀ ਦਾ ਤਬਾਦਲਾ ਕੀਤਾ ਗਿਆ ਹੈ। ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ…

ਚੰਡੀਗੜ੍ਹ- ਪੰਜਾਬ ਸਰਕਾਰ ਵਲੋਂ ਤੁਰੰਤ ਪ੍ਰਭਾਵ ਨਾਲ 4 ਆਈਪੀਐੱਸ ਤੇ 1 ਪੀਪੀਐੱਸ ਅਧਿਕਾਰੀ ਦਾ ਤਬਾਦਲਾ ਕੀਤਾ ਗਿਆ ਹੈ। ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ ਉਨ੍ਹਾਂ ਵਿਚ ਸ਼ਸ਼ੀ ਪ੍ਰਭਾ ਦਿਵੇਦੀ (ਆਈਪੀਐੱਸ), ਵਿੱਭੂ ਰਾਜ (ਆਈਪੀਐੱਸ), ਗੁਰਪ੍ਰੀਤ ਸਿੰਘ ਤੂਰ (ਆਈਪੀਐੱਸ), ਜੇ. ਐਲੇਂਚੇਜ਼ੀਅਨ (ਆਈਪੀਐੱਸ) ਤੇ ਸਿਮਰਤਪਾਲ ਸਿੰਘ (ਪੀਪੀਐੱਸ) ਸ਼ਾਮਲ ਹਨ।

Leave a Reply

Your email address will not be published. Required fields are marked *