ਪੰਜਾਬ ਦੇ 19 ਤਹਿਸੀਲਦਾਰਾਂ ਦੀਆਂ ਬਦਲੀਆਂ, ਨਾਲ ਹੀ ਦਿੱਤਾ ਐਡੀਸ਼ਨਲ ਚਾਰਜ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਪ੍ਰਸ਼ਾਸਨ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖਦੇ ਹੋਏ 19 ਤਹਿਸੀਲਦਾਰਾਂ ਦੀਆਂ ਬਦਲੀਆਂ ਕੀਤੀਆ ਹਨ। ਇਸ ਤੋਂ ਇਲਾਵਾ ਤਹਿਸੀਲਦਾਰਾਂ ਨੂੰ ਐਡੀਸ਼ਨਲ ਚਾਰਜ ਵੀ…

ਚੰਡੀਗੜ੍ਹ: ਪੰਜਾਬ ਸਰਕਾਰ ਨੇ ਪ੍ਰਸ਼ਾਸਨ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖਦੇ ਹੋਏ 19 ਤਹਿਸੀਲਦਾਰਾਂ ਦੀਆਂ ਬਦਲੀਆਂ ਕੀਤੀਆ ਹਨ। ਇਸ ਤੋਂ ਇਲਾਵਾ ਤਹਿਸੀਲਦਾਰਾਂ ਨੂੰ ਐਡੀਸ਼ਨਲ ਚਾਰਜ ਵੀ ਦਿੱਤਾ ਹੈ।

Leave a Reply

Your email address will not be published. Required fields are marked *