ਸੀਨੀਅਰ ਅਧਿਕਾਰੀਆਂ ਦਾ ਫੇਰ-ਬਦਲ, 9 IAS ਤੇ 2 PCS ਅਧਿਕਾਰੀਆਂ ਦੇ ਤਬਾਦਲੇ 

ਚੰਡੀਗੜ੍ਹ: ਪੰਜਾਬ ਸਰਕਾਰ ਨੇ ਅਫਸਰਾਂ ਦੀਆਂ ਬਦਲੀਆਂ ਸ਼ੁਰੂ ਕਰ ਦਿੱਤੀਆਂ ਹਨ। ਅੱਜ 9 ਆਈਏਐਸ ਤੇ 2 ਪੀਸੀਐਸ ਅਫਸਰ ਬਦਲੇ ਹਨ। ਇਨ੍ਹਾਂ ਵਿੱਚ ਮੁੱਖ ਮੰਤਰੀ ਚਰਨਜੀਤ…

ਚੰਡੀਗੜ੍ਹ: ਪੰਜਾਬ ਸਰਕਾਰ ਨੇ ਅਫਸਰਾਂ ਦੀਆਂ ਬਦਲੀਆਂ ਸ਼ੁਰੂ ਕਰ ਦਿੱਤੀਆਂ ਹਨ। ਅੱਜ 9 ਆਈਏਐਸ ਤੇ 2 ਪੀਸੀਐਸ ਅਫਸਰ ਬਦਲੇ ਹਨ। ਇਨ੍ਹਾਂ ਵਿੱਚ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਜ਼ਿਲ੍ਹੇ ਮੁਹਾਲੀ ਦਾ ਡੀਸੀ ਵੀ ਸ਼ਾਮਲ ਹੈ।

Leave a Reply

Your email address will not be published. Required fields are marked *