ਚੰਡੀਗੜ੍ਹ : ਪੰਜਾਬ ਵਿੱਚ ਕਈ ਵੱਡੇ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ 6 IAS ਪੁਲਿਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਗਏ ਹਨ। ਸਰਕਾਰ ਨੇ ਇਸ ਆਦੇਸ਼ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਕਿਹਾ ਹੈ। ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ ਉਨ੍ਹਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।
ਪੰਜਾਬ ‘ਚ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਚੰਡੀਗੜ੍ਹ : ਪੰਜਾਬ ਵਿੱਚ ਕਈ ਵੱਡੇ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ 6 IAS ਪੁਲਿਸ ਅਧਿਕਾਰੀਆਂ ਦੇ ਤਬਾਦਲੇ ਦੇ…

