ਚੰਡੀਗੜ੍ਹ- ਪੰਜਾਬ ਸਰਕਾਰ ਸੱਤਾ ਵਿਚ ਆਉਣ ਤੋਂ ਬਾਅਦ ਸੂਬੇ ਦੀ ਜਨਤਾ ਲਈ ਇਕ ਤੋਂ ਬਾਅਦ ਇਕ ਵੱਡੇ ਐਲਾਨ ਕਰ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਹੁਣ ਪੰਜਾਬ ਸਰਕਾਰ ਸੂਹੇ ਦੇ ਟਰਾਂਸਪੋਰਟਰਾਂ ਲਈ ਅਹਿਮ ਐਲਾਨ ਕਰ ਜਾ ਰਹੀ ਹੈ।
Also Read: 184 ਨੇਤਾਵਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ VIP ਸੁਰੱਖਿਆ ਖਤਮ, ਲਿਸਟ ‘ਚ ਕਈ ਵੱਡੇ ਨੇਤਾ ਵੀ ਸ਼ਾਮਲ
ਸੂਬੇ ਦੇ ਟਰਾਂਸਪੋਰਟਰਾਂ ਦੀ ਭਲਾਈ ਲਈ CM @BhagwantMann ਅੱਜ ਕਰਨਗੇ ਅਹਿਮ ਐਲਾਨ
ਆਟੋ ਰਿਕਸ਼ਾ ਚਾਲਕ ਅਤੇ ਕੈਬ ਡਰਾਇਵਰਾਂ ਨੂੰ ਮਿਲੇਗੀ ਵੱਡੀ ਰਾਹਤ
ਪੰਜਾਬ ਨੂੰ ਕਰੇਗੀ ਮੁੜ ਤੋਂ ਖ਼ੁਸ਼ਹਾਲ
ਤੁਹਾਡੀ ਆਪਣੀ ‘ਆਪ’ ਸਰਕਾਰ https://t.co/vyCkbbknao— AAP Punjab (@AAPPunjab) April 23, 2022
ਇਸ ਸਬੰਧੀ ਜਾਣਕਾਰੀ ਆਮ ਆਦਮੀ ਪਾਰਟੀ ਦੇ ਟਵਿੱਟਰ ਹੈਂਡਲ ਉੱਤੇ ਦਿੱਤੀ ਗਈ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਟਵਿੱਟਰ ਹੈਂਡਲ ਉੱਤੇ ਲਿਖਿਆ ਗਿਆ ਹੈ ਕਿ ‘ਸੂਬੇ ਦੇ ਟਰਾਂਸਪੋਰਟਰਾਂ ਦੀ ਭਲਾਈ ਲਈ CM @BhagwantMann ਅੱਜ ਕਰਨਗੇ ਅਹਿਮ ਐਲਾਨ। ਆਟੋ ਰਿਕਸ਼ਾ ਚਾਲਕ ਅਤੇ ਕੈਬ ਡਰਾਇਵਰਾਂ ਨੂੰ ਮਿਲੇਗੀ ਵੱਡੀ ਰਾਹਤ। ਪੰਜਾਬ ਨੂੰ ਕਰੇਗੀ ਮੁੜ ਤੋਂ ਖ਼ੁਸ਼ਹਾਲ, ਤੁਹਾਡੀ ਆਪਣੀ ‘ਆਪ’ ਸਰਕਾਰ।



