ਤੜਕਸਾਰ ਅਗਵਾਕਾਰਾਂ ਨੇ ਦੋ ਬੱਚਿਆ ਨੂੰ ਕੀਤਾ ਅਗਵਾ, ਬੱਚੇ ਕਰ ਰਹੇ ਸੀ ਸਕੂਲ ਬੱਸ ਦਾ ਇੰਤਜ਼ਾਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ’ਚ ਬੱਚਾ ਅਗਵਾ ਕਰਨ ਦੇ ਮਾਮਲੇ ਫਿਰ ਤੋਂ ਸਾਹਮਣੇ ਆਉਣ ਲੱਗੇ ਹਨ। ਦਸ ਦਈਏ ਕਿ ਇਸੇ ਤਰ੍ਹਾਂ ਦਾ ਇਕ ਹੋਰ ਤਾਜ਼ਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ’ਚ ਬੱਚਾ ਅਗਵਾ ਕਰਨ ਦੇ ਮਾਮਲੇ ਫਿਰ ਤੋਂ ਸਾਹਮਣੇ ਆਉਣ ਲੱਗੇ ਹਨ। ਦਸ ਦਈਏ ਕਿ ਇਸੇ ਤਰ੍ਹਾਂ ਦਾ ਇਕ ਹੋਰ ਤਾਜ਼ਾ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ। ਦਸ ਦਈਏ ਕਿ ਤੜਕਸਾਰ ਹੀ ਦੋ ਬੱਚਿਆ ਨੂੰ ਅਗਵਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ।

https://www.facebook.com/LivingIndiaNewschannel/videos/596566371115708/

 

ਦੱਸਿਆ ਜਾ ਰਿਹਾ ਹੈ ਕਿ ਦੋਵੇ ਬੱਚੇ ਸਕੂਲ ਬੱਸ ਦਾ ਇੰਤਜਾਰ ਕਰ ਰਹੇ ਸੀ ਇਸੇ ਵੇਲੇ ਹੀ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਇਹ ਘਟਨਾ ਗੁਰਦਾਸਪੁਰ ਦੇ ਪਿੰਡ ਲਮੀਨ ਕਰਾਲ ਦੀ ਦੱਸੀ ਜਾ ਰਹੀ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Leave a Reply

Your email address will not be published. Required fields are marked *