Girls Stunt Viral Video: ਸੋਸ਼ਲ ਮੀਡੀਆ ਉੱਤੇ ਜਿਹੀਆ ਵੀਡੀਓ ਵਾਇਰਲ ਹੁੰਦੀਆਂ ਹਨ ਜਿਸ ਨੂੰ ਦੇਖ ਕੇ ਲੋਕ ਹੈਰਾਨ ਹੋ ਜਾਂਦੇ ਹਨ। ਹਾਲ ਹੀ ਵਿੱਚ ਸੋਸ਼ਲ ਮੀਡੀਆ ਉੱਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਦੋ ਕੁੜੀਆ ਸਟੰਟ ਕਰਦੀਆਂ ਨਜ਼ਰ ਆ ਰਹੀਆ ਹਨ ਪਰ ਇਹ ਸਟੰਟ ਬੇਹੱਦ ਖਤਰਨਾਕ ਹੈ। ਲੀਵਿੰਗ ਇੰਡੀਆ ਨਿਊਜ਼ ਅਪੀਲ ਕਰਦਾ ਹੈ ਕਿ ਵਾਇਰਲ ਵੀਡੀਓ ਦੇਖ ਕੇ ਕੋਈ ਵੀ ਸਟੰਟ ਨਾ ਕੀਤਾ ਜਾਵੇ ਤਾਂ ਕਿਸੇ ਦੀ ਜਾਨ ਖਤਰੇ ਵਿੱਚ ਨਾ ਪਵੇ। ਦੋ ਕੁੜੀਆ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇਕ ਬਾਈਕ ਉਤੇ ਦੋ ਕੁੜੀਆ ਜੱਫ਼ੀ ਪਾਉਦੀਆਂ ਹਨ ਫਿਰ ਕਿਸ ਕਰਦੀਆਂ ਨਜ਼ਰ ਆ ਰਹੀਆ ਹਨ।
View this post on Instagram
ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਦੋ ਲੜਕੀਆਂ ਬਾਈਕ ‘ਤੇ ਸਟੰਟ ਕਰ ਰਹੀਆਂ ਹਨ। ਦੋਨਾਂ ਨੇ ਹੈਂਡਲ ਛੱਡ ਦਿੱਤੇ ਹਨ ਅਤੇ ਇੱਕ ਦੂਜੇ ਦੇ ਸਾਹਮਣੇ ਬੈਠੇ ਹਨ। ਇਸ ਦੇ ਨਾਲ ਹੀ ਦੋਵੇਂ ਪਹਿਲਾਂ ਇੱਕ ਦੂਜੇ ਨੂੰ ਗਲੇ ਲਗਾਉਂਦੇ ਹਨ ਅਤੇ ਫਿਰ ਕਿੱਸ ਕਰਨ ਲੱਗਦੇ ਹਨ। ਇਸ ਸਟੰਟ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਲੋਕਾਂ ‘ਚ ਕਾਫੀ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ। ਇਸ ਵੀਡੀਓ ਨੂੰ ਇੰਸਟਾਗ੍ਰਾਮ ਪੇਜ @ghantaa ‘ਤੇ ਸ਼ੇਅਰ ਕੀਤਾ ਗਿਆ ਹੈ, ਜਿਸ ਨੂੰ 3 ਮਿਲੀਅਨ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਇਸ ਦੇ ਨਾਲ ਹੀ ਕਈ ਲੋਕਾਂ ਨੇ ਇਸ ਵੀਡੀਓ ‘ਤੇ ਆਪਣਾ ਰਿਐਕਸ਼ਨ ਵੀ ਦੇ ਰਹੇ ਹਨ।
ਦੋ ਲੜਕੀਆਂ ਦੀਆ ਵੀਡੀਓਜ਼ ਨੂੰ ਵੇਖ ਕੇ ਲੋਕ ਭੜਕ ਰਹੇ ਹਨ । ਲੋਕਾਂ ਦਾ ਕਹਿਣਾ ਹੈ ਕਿ ਇੰਨਾਂ ਕੁੜੀਆ ਉੱਤੇ ਪੁਲਿਸ ਨੂੰ ਕਾਰਵਾਈ ਕਰਨੀ ਚਾਹੀਦੀ ਹੈ। ਇਕ ਨੇ ਕਿਹਾ ਹੈ ਕਿ ਇੰਨ੍ਹਾਂ ਉੱਤੇ ਸਖਤ ਕਾਰਵਾਈ ਵੀ ਕਰਨੀ ਚਾਹੀਦੀ ਹੈ।



