ਖੰਨਾ ‘ਚ ਪੁਲਿਸ ਨੇ ਦੋ ਵਿਦੇਸ਼ੀ ਵਿਅਕਤੀਆਂ ਨੂੰ ਭਾਰਤੀ ਨਕਲੀ ਕਰੰਸੀ ਨਾਲ ਦਬੋਚਿਆ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਖੰਨਾ ਪੁਲਿਸ ਨੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਤਿੰਨ ਲੱਖ 52 ਹਜਾਰ ਰੁਪਏ ਦੀ ਜਾਅਲੀ ਕਰੰਸੀ ਨੂੰ ਦਬੋਚਣ ਵਿੱਚ ਸਫਲਤਾ ਹਾਸਿਲ ਕੀਤੀ ਹੈ।…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਖੰਨਾ ਪੁਲਿਸ ਨੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਤਿੰਨ ਲੱਖ 52 ਹਜਾਰ ਰੁਪਏ ਦੀ ਜਾਅਲੀ ਕਰੰਸੀ ਨੂੰ ਦਬੋਚਣ ਵਿੱਚ ਸਫਲਤਾ ਹਾਸਿਲ ਕੀਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਦੋਰਾਹਾ ਤੇ ਨਾਕਾਬੰਦੀ ਕੀਤੀ ਹੋਈ ਸੀ
pathankot arrested

ਇਸ ਦੌਰਾਨ ਪੁਲਿਸ ਨੇ ਸ਼ੱਕੀ ਵਿਅਕਤੀਆਂ ਤੇ ਵਾਹਨ ਦੀ ਤਲਾਸ਼ੀ ਕੀਤੀ। ਇਸ ਦੌਰਾਨ ਪੁਲਿਸ ਨੇ ਦੋ ਵਿਦੇਸ਼ੀ ਨਾਗਰਿਕਾਂ ਕੋਲੋ ਭਾਰਤੀ ਨਕਲੀ ਕਰੰਸੀ ਫੜੀ।

arrested

ਨਾਲ ਹੀ ਪੁਲਿਸ ਨੇ ਉਹਨਾਂ ਕੋਲੇ ਮਸ਼ੀਨ ਅਤੇ ਕਈ ਹੋਰ ਸਾਮਾਨ ਵੀ ਬਰਾਮਦ ਵੀ ਕੀਤੇ। ਫਿਲਹਾਲ ਪੁਲਿਸ ਨੇ ਉਹਨਾਂ ਆਰੋਪਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *