ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜੰਮੂ ਕਸ਼ਮੀਰ ਦੇ ਕੁਲਗਾਮ ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਹੋਈ। ਇਸ ਦੌਰਾਨ ਸੁਰੱਖਿਆਂ ਬਲਾਂ ਨੇ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆਂ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ।
ਦੱਸਿਆ ਜਾ ਰਿਹਾ ਹੈ ਕਿ ਇਲਾਕੇ ਚ ਹੋਰ ਅੱਤਵਾਦੀ ਦੇ ਲੁਕੇ ਹੋਣ ਦਾ ਖਦਸਾ ਜਤਾਇਆ ਜਾ ਰਿਹਾ ਹੈ। ਫਿਲਹਾਲ ਇਲਾਕੇ ਚ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ।

