ਸੂਬੇ ‘ਚ ਨੌਜਵਾਨ ਨਸ਼ੇ ਦੇ ਕਾਰਨ ਵੀ ਤੇ ਨਸ਼ੇ ਦੇ ਬਿਨ੍ਹਾਂ ਵੀ ਮਰ ਰਹੇ ਪਰ ਸੁੱਤੀਆਂ ਸਰਕਾਰਾਂ..!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ ਨਸ਼ੇ ਦਾ ਕਹਿਰ ਲਗਾਤਾਰ ਜਾਰੀ ਹੈ। ਇਕ ਪਾਸੇ ਜਿੱਥੇ ਤਾਂ ਪੰਜਾਬ ਦੇ ਨੌਜਵਾਨਾਂ ਦੀਆਂ ਨਸ਼ੇ ਦੀ ਓਵਰਡੋਜ਼ ਕਰਕੇ ਮੌਤਾ ਹੋ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ ਨਸ਼ੇ ਦਾ ਕਹਿਰ ਲਗਾਤਾਰ ਜਾਰੀ ਹੈ। ਇਕ ਪਾਸੇ ਜਿੱਥੇ ਤਾਂ ਪੰਜਾਬ ਦੇ ਨੌਜਵਾਨਾਂ ਦੀਆਂ ਨਸ਼ੇ ਦੀ ਓਵਰਡੋਜ਼ ਕਰਕੇ ਮੌਤਾ ਹੋ ਰਹੀਆਂ ਹਨ।

Youth  ਉੱਥੇ ਹੀ ਦੂਜੇ ਪਾਸੇ ਨਸ਼ਾ ਨਾ ਮਿਲਣ ਕਾਰਨ ਵੀ ਨੌਜਵਾਨ ਮਰ ਰਹੇ ਹਨ। ਇਸੇ ਤਰ੍ਹਾਂ ਦਾ ਤਾਜਾ ਮਾਮਲਾ ਬਰਨਾਲਾ ਤੋਂ ਦੇਖਣ ਨੂੰ ਮਿਲਿਆ ਹੈ।

Youth

ਜਿੱਥੇ ਦੇ ਦੋ ਨੌਜਵਾਨਾਂ ਨੇ ਨਸ਼ਾ ਨਾ ਮਿਲਣ ਕਾਰਨ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਦੋਵੇ ਹੀ ਨੌਜਵਾਨ ਨਸ਼ੇ ਦੇ ਆਦੀ ਸੀ। ਜਿਸ ਕਾਰਨ ਨਸ਼ਾ ਨਾ ਮਿਲਣ ਕਾਰਨ ਕਾਫੀ ਪਰੇਸ਼ਾਨ ਚਲ ਰਿਹਾ ਸੀ।

Youth

ਨਸ਼ੇ ਨਾ ਮਿਲਣ ਦੀ ਪਰੇਸ਼ਾਨੀ ਦੇ ਚੱਲਦੇ ਉਸਨੇ ਇਹ ਘਾਤਕ ਕਦਮ ਚੁੱਕਿਆ। ਫਿਲਹਾਲ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *