ਤਰਨਤਾਰਨ ‘ਚ ਦੋ ਨੌਜਵਾਨਾਂ ਦਾ ਬੇਰਹਿਮੀ ਨਾਲ ਹੋਇਆ ਕਤਲ, ਇਲਾਕੇ ‘ਚ ਫੈਲੀ ਸਨਸਨੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪੰਜਾਬ ਤੋਂ ਲਗਾਤਾਰ ਵੱਡੀਆਂ ਵੱਡੀਆਂ ਵਾਰਦਾਤਾਂ ਹੋ ਜਾਣ ਦੇ ਮਾਮਲੇ ਸਾਹਮਣੇ ਆ ਰਹੇ ਹਨ ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਤਰਨਤਾਰਨ ਤੋਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪੰਜਾਬ ਤੋਂ ਲਗਾਤਾਰ ਵੱਡੀਆਂ ਵੱਡੀਆਂ ਵਾਰਦਾਤਾਂ ਹੋ ਜਾਣ ਦੇ ਮਾਮਲੇ ਸਾਹਮਣੇ ਆ ਰਹੇ ਹਨ ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਤਰਨਤਾਰਨ ਵਿੱਚ ਦੋ ਨੌਜਵਾਨਾਂ ਦਾ ਬੇਹਰਿਮੀ ਦੇ ਨਾਲ ਕਤਲ ਕਰ ਦਿੱਤਾ ਗਿਆ

Murder

Murder

ਜਿਸ ਕਾਰਨ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਇਹ ਮਾਮਲਾ ਮੁਹੱਲਾ ਜਸਵੰਤ ਨਗਰ ਦਾ ਦੱਸਿਆ ਜਾ ਰਿਹਾ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜੇ ਵਿੱਚ ਕਰ ਲਿਆ ਹੈ। ਨਾਲ ਹੀ ਪੁਲਿਸ ਨੇ ਇਸ ਮਾਮਲੇ ਨੂੰ ਦਰਜ ਕਰ ਲਿਆ ਹੈ ਤੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *