ਬੇਰੁਜ਼ਗਾਰ ਅਧਿਆਪਕਾਂ ਕੀਤਾ ਖੇਡ ਮੰਤਰੀ ਦਾ ਘੇਰਾਓ, ਰਾਣਾ ਸੋਢੀ ਨੇ ਦਿਵਾਇਆ ਭਰੋਸਾ

ਜਲਾਲਾਬਾਦ: ਜਲਾਲਾਬਾਦ ਆਪਣੇ ਨਿੱਜੀ ਦੌਰੇ ਉੱਤੇ ਪਹੁੰਚੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦਾ ਬੇਰੁਜ਼ਗਾਰ ਅਧਿਆਪਕਾਂ ਵਲੋਂ ਘੇਰਾਓ ਕੀਤਾ ਗਿਆ ਹੈ। ਇਸ ਦੌਰਾਨ ਬੇਰੁਜ਼ਗਾਰ ਅਧਿਆਪਕਾਂ…

ਜਲਾਲਾਬਾਦ: ਜਲਾਲਾਬਾਦ ਆਪਣੇ ਨਿੱਜੀ ਦੌਰੇ ਉੱਤੇ ਪਹੁੰਚੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦਾ ਬੇਰੁਜ਼ਗਾਰ ਅਧਿਆਪਕਾਂ ਵਲੋਂ ਘੇਰਾਓ ਕੀਤਾ ਗਿਆ ਹੈ। ਇਸ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਵਲੋਂ ਰਾਣਾ ਸੋਢੀ ਮੂਰਹੇ ਆਪਣੀਆਂ ਮੰਗਾਂ ਰੱਖੀਆਂ ਗਈਆਂ। ਇਸ ਦੌਰਾਨ ਖੇਡ ਮੰਤਰੀ ਨੇ ਅਧਿਆਪਕਾਂ ਨੂੰ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਦੀਆਂ ਮੰਗਾਂ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੱਕ ਜ਼ਰੂਰ ਪਹੁੰਚਾਉਣਗੇ।

ਪੜੋ ਹੋਰ ਖਬਰਾਂ: ਫੌਜੀਆਂ ਦੇ ਮਹਾਨ ਯੋਗਦਾਨ ਨੂੰ ਮਾਨਤਾ ਦੇਣ ਲਈ ਪੰਜਾਬ ਸਰਕਾਰ ਵਲੋਂ ਮਹੀਨਾਵਾਰ ਭੱਤੇ ‘ਚ 80 ਫੀਸਦੀ ਦਾ ਵਾਧਾ

ਜ਼ਿਕਰਯੋਗ ਹੈ ਕਿ ਅਧਿਆਪਕਾਂ ਵੱਲੋਂ ਅੱਜ ਸਰਕਾਰੀ ਆਈਟੀਆਈ ਜਲਾਲਾਬਾਦ ਵਿਖੇ ਚੱਲ ਰਹੇ ਰੁਜ਼ਗਾਰ ਮੇਲੇ ਪਹੁੰਚ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਇਸੇ ਦੌਰਾਨ ਖੇਡ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਦੇ ਜਲਾਲਾਬਾਦ ਪਹੁੰਚਣ ਦੀ ਭਿਣਕ ਬੇਰੁਜ਼ਗਾਰ ਅਧਿਆਪਕਾਂ ਨੂੰ ਲੱਗ ਗਈ ਤੇ ਉਨ੍ਹਾਂ ਨੇ ਖੇਡ ਮੰਤਰੀ ਨੂੰ ਘੇਰ ਕੇ ਆਪਣੀਆਂ ਮੰਗਾਂ ਬਾਰੇ ਦੱਸਿਆ।

ਪੜੋ ਹੋਰ ਖਬਰਾਂ: ਕਿਸਾਨ ਅੰਦੋਲਨ ‘ਤੇ ਦਿੱਤੇ ਬਿਆਨ ‘ਤੇ ਪੰਜਾਬ CM ਦੀ ਸਫਾਈ, ਕਿਹਾ-‘ਦਿੱਤਾ ਸਿਆਸੀ ਮੋੜ’

Leave a Reply

Your email address will not be published. Required fields are marked *