MSP ਨੂੰ ਲੈ ਕੇ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਦਾ ਵੱਡਾ ਬਿਆਨ 

ਨਵੀਂ ਦਿੱਲੀ : ਘੱਟੋ-ਘੱਟ ਸਮਰਥਨ ਮੁੱਲ (ਐਮ.ਐੱਸ.ਪੀ.) ‘ਤੇ ਕਮੇਟੀ ਦੇ ਗਠਨ ਨੂੰ ਲੈ ਕੇ ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ (Union Agriculture Minister Narinder Singh…

ਨਵੀਂ ਦਿੱਲੀ : ਘੱਟੋ-ਘੱਟ ਸਮਰਥਨ ਮੁੱਲ (ਐਮ.ਐੱਸ.ਪੀ.) ‘ਤੇ ਕਮੇਟੀ ਦੇ ਗਠਨ ਨੂੰ ਲੈ ਕੇ ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ (Union Agriculture Minister Narinder Singh Tomar) ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ (Central Government) ਘੱਟੋ-ਘੱਟ ਸਮਰਨ ਮੁੱਲ ‘ਤੇ ਕਮੇਟੀ ਗਠਿਤ ਕਰਨ ਲਈ ਵਚਨਬੱਧ ਹੈ।

Leave a Reply

Your email address will not be published. Required fields are marked *