550ਵਾਂ ਪ੍ਰਕਾਸ਼ ਦਿਹਾੜਾ: ਨਨਕਾਣਾ ਸਾਹਿਬ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਰੱਖਿਆ ਗਿਆ ਨੀਂਹ ਪੱਥਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਨੇ ਡੇਰਾ ਬਾਬਾ ਨਾਨਕ ਚ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰੂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਨੇ ਡੇਰਾ ਬਾਬਾ ਨਾਨਕ ਚ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ ਹੈ।

https://www.facebook.com/LivingIndiaNewschannel/videos/407063073548177/

ਦਸ ਦਈਏ ਕਿ  ਪੀਐੱਮ ਇਮਰਾਨ ਖਾਨ ਨੇ ਨਨਕਾਣਾ ਸਾਹਿਬ ’ਚ ਇਹ ਨੀਂਹ ਪੱਥਰ ਰੱਖਿਆ। ਇਸ ਯੂਨੀਵਰਸਿਟੀ ਨੂੰ 258 ਕਰੋੜ ਦੀ ਲਾਗਤ ਦੇ ਨਾਲ ਤਿਆਰ ਕੀਤਾ ਜਾਵੇਗਾ।

 

Leave a Reply

Your email address will not be published. Required fields are marked *