ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਜੰਮੂ ਕਸ਼ਮੀਰ ਦੇ ਪੁਲਵਾਮਾ ਚ 14 ਫਰਵਰੀ ਨੂੰ ਹੋਏ ਆਤੰਕੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ | ਏਸੇ ਨੂੰ ਲੈ ਕੇ ਅਮਰਿਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੋਵਾਂ ਦੇਸ਼ਾਂ ਦੀ ਮੌਜੂਦਾ ਸਥਿਤੀ ਨੂੰ ਖਰਾਬ ਅਤੇ ਖਤਰਨਾਕ ਦੱਸਿਆ ਹੈ |
ਟਰੰਪ ਨੇ ਕਿਹਾ ਕਿ ਭਾਰਤ ਨੇ ਆਪਣੇ ਜਵਾਨਾਂ ਨੂੰ ਗੁਆਇਆ ਹੈ ਅਤੇ ਭਾਰਤ ਸਖਤ ਕਦਮ ਚੁੱਕਣ ਦੀ ਸੋਚ ਰਿਹਾ ਹੈ | ਟਰੰਪ ਨੇ ਕਿਹਾ ਕਿ ਉਨਾਂ ਦੀ ਸਰਕਾਰ ਦੋਵੇਂ ਦੇਸ਼ਾਂ ਦੇ ਸੰਪਰਕ ਵਿੱਚ ਹੈ ਅਤੇ ਉਨਾਂ ਨੂੰ ਉਮੀਦ ਹੈ ਕਿ ਕਸ਼ਮੀਰ ਵਿੱਚ ਜਲਦ ਹਾਲਾਤ ਸ਼ਾਂਤੀਪੁਰਣ ਹੋਣਗੇ
Watch Video
https://youtu.be/JKW_ZbGK88s
