ਪੰਜਾਬ ਦੇ ਪ੍ਰਸਿੱਧ ਸੂਫੀ ਗਾਇਕ ਵਿੱਕੀ ਬਾਦਸ਼ਾਹ ਦਾ ਹੋਇਆ ਦੇਹਾਂਤ, ਇਹ ਸੀ ਕਾਰਨ..!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਪ੍ਰਸਿੱਧ ਸੂਫੀ ਗਾਇਕ ਵਿੱਕੀ ਬਾਦਸ਼ਾਹ ਦਾ ਬੀਤੇ ਦਿਨ ਦਿਲ ਦਾ ਦੌਰਾ ਪੈਣ ਦੇ ਕਾਰਨ ਮੌਤ ਹੋ ਗਈ। ਵਿੱਕੀ ਬਾਦਸ਼ਾਹ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਪ੍ਰਸਿੱਧ ਸੂਫੀ ਗਾਇਕ ਵਿੱਕੀ ਬਾਦਸ਼ਾਹ ਦਾ ਬੀਤੇ ਦਿਨ ਦਿਲ ਦਾ ਦੌਰਾ ਪੈਣ ਦੇ ਕਾਰਨ ਮੌਤ ਹੋ ਗਈ। ਵਿੱਕੀ ਬਾਦਸ਼ਾਹ ਦੇ ਦੇਹਾਂਤ ਤੋਂ ਬਾਅਦ ਪੰਜਾਬੀ ਇੰਡਸਟਰੀ ਨੂੰ ਵੱਡਾ ਝਟਕਾ ਲੱਗਾ ਹੈ। ਉੱਥੇ ਹੀ ਉਹਨਾਂ ਦੇ ਦੇਹਾਂਤ ਤੋਂ ਬਾਅਦ ਪੰਜਾਬੀ ਗਾਇਕਾਂ ਨੇ ਦੁੱਖ ਪ੍ਰਗਟ ਕੀਤਾ ਹੈ।

https://www.facebook.com/MasterSaleem/photos/a.10151905701417667/10157672788492667/?type=3&theater

ਕਾਬਿਲੇਗੌਰ ਹੈ ਕਿ ਮਸ਼ਹੂਰ ਗਾਇਕ ਮਾਸਟਰ ਸਲੀਮ ਨੇ ਸੋਸ਼ਲ ਮੀਡੀਆ ਅਕਾਉਂਟ ਤੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਵਿੱਕੀ ਬਾਦਸ਼ਾਹ ਦੇ ਦੇਹਾਂਤ ਤੋਂ ਬਾਅਦ ਪੰਜਾਬੀ ਇੰਡਸਟਰੀ ’ਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ।

Leave a Reply

Your email address will not be published. Required fields are marked *