ਐਨਕਾਊਂਟਰ ਵਿਚ ਮਾਰੇ ਗਏ ਮਸ਼ਹੂਰ ਗੈਂਗਸਟਰ ਵਿੱਕੀ ਗੌਂਡਰ ਦੇ ਦੋਸਤਾਂ ਨੂੰ ਲੱਗਿਆ ਨਵੇਂ ਸਾਲ ਤੇ ਝਟਕਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਦੇ ਮਸ਼ਹੂਰ ਗੈਂਗਸਟਰ ਵਿੱਕੀ ਗੌਂਡਰ ਨੰ ਪੰਜਾਬ ਵਿੱਚ ਆਪਣੀ ਦਹਿਸ਼ਤ ਫੈਲਾਈ ਹੋਈ ਸੀ। ਇਸ ਗੈਂਗਸਟਰ ਨੂੰ ਪੰਜਾਬ ਪੁਲਿਸ ਨੇ ਮੌਤ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਦੇ ਮਸ਼ਹੂਰ ਗੈਂਗਸਟਰ ਵਿੱਕੀ ਗੌਂਡਰ ਨੰ ਪੰਜਾਬ ਵਿੱਚ ਆਪਣੀ ਦਹਿਸ਼ਤ ਫੈਲਾਈ ਹੋਈ ਸੀ। ਇਸ ਗੈਂਗਸਟਰ ਨੂੰ ਪੰਜਾਬ ਪੁਲਿਸ ਨੇ ਮੌਤ ਦੇ ਘਾਟ ਉਤਾਰ ਦਿੱਤਾ।

vicky gounder

ਇਸ ਤੋਂ ਬਾਅਦ ਪੰਜਾਬ ਦੇ ਕਈ ਗੈਂਗਸਟਰਾਂ ਨੇ ਆਪਣਾ ਆਤਮ ਸਮਰਪਣ ਕੀਤਾ ਤੇ ਨਾਲ ਹੀ ਕਈ ਗੈਂਗਸਟਰ ਪੁਲਿਸ ਦੀ ਗੋਲੀ ਦਾ ਸ਼ਿਕਾਰ ਵੀ ਹੋਏ।

vicky gounder

vicky gounder

ਸਾਲ 2018 ਦੇ ਸ਼ੁਰੂਆਤ ਵਿੱਚ ਹੀ ਗੈਂਗਸਟਰ ਵਿੱਕੀ ਗੌਂਡਰ ਨੂੰ 26 ਜਨਵਰੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਉਸੇ ਤਰ੍ਹਾਂ ਹੀ ਇਕ ਵਾਰ ਫਿਰ ਤੋਂ ਵਿੱਕੀ ਗੌਂਡਰ ਦੇ ਸਾਥਿਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ ਕਰ ਰਹੀ ਹੈ।

vicky gounder 1

ਸੂਤਰਾਂ ਤੋ ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਵਿੱਕੀ ਗੌਂਡਰ ਦੇ ਸਾਥਿਆਂ ਮਸੇਤ ਕਈ ਹੋਰ ਮੁਲਜਮਾਂ ਨਾਲ ਨਵੇਂ ਸਾਲ ਦੇ ਮੌਕੇ ਦੂਜੇ ਜੇਲ ਵਿੱਚ ਭੇਜਿਆ ਜਾ ਰਿਹਾ ਹੈ। ਜਿਸ ਕਾਰਨ ਪੰਜਾਬ ਦੇ ਜੇਲ੍ਹਾਂ ਤੋਂ ਸਾਹਮਣੇ ਆਉਣ ਵਾਲਿਆ ਵਾਰਦਾਤਾਂ ਤੇ ਵੀ ਲਗਾਮ ਲਗ ਸਕੇਗੀ।

Leave a Reply

Your email address will not be published. Required fields are marked *